17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਬੱਸ ਸਟੈਂਡ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਕਪੂਰਥਲਾ, (ਸਡਾਨਾ)-ਆਜ਼ਾਦੀ ਦਿਹਾੜੇ ਮੌਕੇ ਬੱਸ ਸਟੈਂਡ ਕਪੂਰਥਲਾ ਵਿਖੇ ਆਈ. ਐਨ.

ਅਜੀਤ ਡੈਸਕ 17-08-2026
ਕਪੂਰਥਲਾ, (ਸਡਾਨਾ)-ਆਜ਼ਾਦੀ ਦਿਹਾੜੇ ਮੌਕੇ ਬੱਸ ਸਟੈਂਡ ਕਪੂਰਥਲਾ ਵਿਖੇ ਆਈ.ਐਨ.ਟੀ.ਯੂ.ਐਸ. ਯੂਨੀਅਨ ਵਲੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਨੇ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਉਨ੍ਹਾਂ ਹਾਜ਼ਰ ਯੂਨੀਅਨ ਆਗੂਆਂ ਤੇ ਮੈਂਬਰਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ | ਇਸ ਮੌਕੇ ਕੌਂਸਲਰ ਜੋਤੀ ਧੀਰ, ਕੌਂਸਲਰ ਦੀਪਕ ਸਲਵਾਨ, ਸੂਬਾ ਪ੍ਰਧਾਨ ਬਲਦੇਵ ਸਿੰਘ, ਡੀਪੂ ਪ੍ਰਧਾਨ ਮਨਜੀਤ ਸਿੰਘ, ਜਨਰਲ ਸਕੱਤਰ ਸੰਜੇ ਸ਼ਰਮਾ, ਹੀਰਾ ਲਾਲ, ਸੁਖਵਿੰ ਦਰ ਸਿੰਘ, ਸੁਰਿੰਦਰ ਕੁਮਾਰ, ਅਜੈ ਕੁਮਾਰ, ਗੁਰਆਸ਼ਦੀਪ ਸਿੰਘ ਤੇ ਹੋਰ ਸਾਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਲੋਂ ਵਿਅਕਤੀ ਨਾਲ ਲੁੱਟ - ਖੋਹ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਦਾ ਇਜਲਾਸ 17 ਤੇ 18 ਅਗਸਤ ਨੂੰ ਸੰਗੋਜਲਾ ਵਿਖੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।