18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜੀ. ਟੀ. ਬੀ. ਪੀ. ਸੀਨੀਅਰ ਸੈਕੰਡਰੀ ਸਕੂਲ ਇਬਰਾਹੀਮਵਾਲ ਵਿਖੇ ਸੁਤੰਤਰਤਾ ਦਿਵਸ ਮੌਕੇ ਸਮਾਗਮ

ਨਡਾਲਾ, 17 ਅਗਸਤ (ਰਘਬਿੰਦਰ ਸਿੰਘ)-ਜੀ. ਟੀ.

ਅਜੀਤ ਡੈਸਕ 18-08-2026
ਨਡਾਲਾ, 17 ਅਗਸਤ (ਰਘਬਿੰਦਰ ਸਿੰਘ)-ਜੀ.ਟੀ.ਬੀ.ਪੀ. ਸੀਨੀਅਰ ਸੈਕੰਡਰੀ ਸਕੂਲ ਇਬਰਾਹੀਮਵਾਲ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਅਤੇ ਸਭਿਆ ਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਸਕੂਲ ਐਮ.ਡੀ. ਮੋਹਨ ਸਿੰਘ ਘੱਗ, ਪ੍ਰਧਾਨ ਪਰਮਜੀਤ ਕੌਰ ਘੱਗ, ਚੇਅਰਮੈਨ ਸੁਖਮਨ ਸਿੰਘ ਘੱਗ, ਪਿ੍ੰਸੀਪਲ ਮਨਪ੍ਰੀਤ ਕੌਰ ਘੱਗ, ਵਾਈਸ ਪਿ੍ੰਸੀਪਲ ਅਜਵਿੰਦਰ ਕੌਰ, ਸੁਖਜੀਤ ਕੌਰ, ਰਾਜਦੀਪ ਕੌਰ ਅਤੇ ਸੁਰਜੀਤ ਸਿੰਘ ਵਾਲੀਆ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ
ਪਿਛਲੀ ਖ਼ਬਰ ਅਦਾਲਤੀ ਸੰਮਨ ਤਾਮੀਲ ਕਰਵਾਉਣ ਗਏ ਪੁਲੀਸ ਮੁਲਾਜ਼ਮ ਨੂੰ ਗੁਮਰਾਹ ਕਰਨ ਵਾਲੇ ਖਿਲਾਫ਼ ਕੇਸ ਅਗਲੀ ਖ਼ਬਰ ਐਸ. ਡੀ. ਐਮ. ਰੁਪਿੰਦਰ ਪਾਲ ਸਿੰਘ ਨੇ ਭੁਲੱਥ ਵਿਖੇ ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।