20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੋਲਟਰੀ ਫਾਰਮ ’­ਤੇ ਕੰਮ ਕਰਦੇ ਇਕ ਵਿਅਕਤੀ ਨੂੰ ਲੁੱਟ ਖੋਹ ਦੀ ਨੀਅਤ ਨਾਲ ਕੀਤਾ ਜ਼ਖ਼ਮੀ

ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਸੁਖਦੇਵ ਸਿੰਘ ਨਾਨਕਪੁਰ ਨੇ ਸੁਲਤਾਨਪੁਰ ਲੋਧੀ ਵਿਖੇ ਪਾਰਟੀ ਵਰਕਰਾਂ ਨਾਲ਼ ਮੀਟਿੰਗ ਕਰਦਿਆਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਮੁੜ ਪੰਜਾਬ ਵਿਚ ਆਪਣੀ ਸਰਕਾਰ ਬਣਾਵੇਗੀ | ਉਨ੍ਹਾਂ ਨੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਜੋ ਹਮਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੀਤਾ ਗਿਆ,ਉਹ ਕਾਇਰਤਾ ਭਰਿਆ ਕਾਰਨਾਮਾ ਹੈ | ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਦੀ ਐਨ ਆਈ ਏ ਤੋਂ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਇਸ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਭਾਈਚਾਰਕ ਸਾਂਝ ਵਿਗਾੜਨ ਵਾਲੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ |ਉਨ੍ਹਾਂ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਸਮੁੱਚੇ ਵਰਕਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ਼ ਚਟਾਨ ਵਾਂਗ ਖੜੇ ਹਨ ਅਤੇ ਉਨ੍ਹਾਂ ਦੇ ਹਰ ਹੁਕਮ ਤੇ ਫ਼ੁਲ ਚੜ੍ਹਾਉਣਗੇ | ਇਸ ਮੌਕੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਵਿਰਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਨੂੰ ਕੁੱਝ ਤਾਕਤਾਂ ਪਸੰਦ ਨਹੀਂ ਕਰ ਰਹੀਆਂ, ਜਿਸ ਕਾਰਨ ਇਹ ਹਮਲੇ ਕਰਵਾਏ ਜਾ ਰਹੇ ਹਨ | ਸੀਨੀਅਰ ਯੂਥ ਆਗੂ ਅਰੁਣਦੀਪ ਸਿੰਘ ਸੈਦਪੁਰ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਸੱਤਾ ਵਿਚ ਆਉਣਾ ਜ਼ਰੂਰੀ ਹੈ | ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ, ਜਿਸ ਲਈ ਉਨ੍ਹਾਂ ਨੂੰ ਬਹੁਤ ਕੁਰਬਾਨੀਆਂ ਦੇਣੀਆਂ ਪਈਆਂ | ਇਸ ਮੌਕੇ ਪ੍ਰਦੀਪ ਸਿੰਘ ਮੋਮੀ, ਸਤਨਾਮ ਸਿੰਘ ਰਾਮੇ, ਸਿਮਰਜੀਤ ਸਿੰਘ ਸੈਦਪੁਰ, ਸੁਖਵਿੰਦਰ ਸਿੰਘ ਨਾਨਕਪੁਰ, ਗੁਰਮੇਲ ਸਿੰਘ ਨਾਨਕਪੁਰ, ਸੁਖਵਿੰਦਰ ਸਿੰਘ ਤੇ ਹੋਰ ਪਾਰਟੀ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਜਖ਼ਮੀ ਵਿਅਕਤੀ | ਤਸਵੀਰ. ਤਿਲਕਰਾਜ 20-08-2026

ਪਿਛਲੀ ਖ਼ਬਰ ਪੰਜਾਬ ਵਿਚ ਨਸ਼ਿਆਂ ਵਿਰੁੱਧ ਐਂਟੀ ਡਰੱਗ ਕਲੱਬ ਵਲੋਂ ਚਲਾਈ ਜਾ ਰਹੀ ਮੁਹਿੰਮ ਕਾਬਲੇ ਤਾਰੀਫ਼ -ਮਾਤਾ ਹਰਪਾਲ ਕੌਰ ਅਗਲੀ ਖ਼ਬਰ ਅਲਾਇੰਸ ਕਲੱਬ ਰਾਇਲ ਨੇ ਸੁਖਜੀਤ ਆਸ਼ਰਮ ’ਚ ਲੋੜਵੰਦ ਬੱਚਿਆਂ ਨੂੰ ਬੈੱਡ-ਸ਼ੀਟਾਂ ਤੇ ਹੋਰ ਸਾਮਾਨ ਤਕਸੀਮ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।