21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪੰਜਾਬ ਬੰਦ ਨੂੰ ਸਮਰਥਨ

ਭੁਲੱਥ, 20 ਅਗਸਤ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਚੋਣਵੇਂ ਆਗੂਆਂ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ | ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਅੱਜ ਸ਼ੁੱਕਰਵਾਰ ਨੂੰ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਪੰਜਾਬ ਬੰਦ ਦੀ ਹੜਤਾਲ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਪੂਰਨ ਤੌਰ ਤੇ ਸਮਰਥਨ ਦਿੱਤਾ ਜਾ ਰਿਹਾ ਹੈ | ਇਸ ਮੌਕੇ ਹੋਰਨ ਤੋਂ ਇਲਾਵਾ ਐਡਵੋਕੇਟ ਪੰਥਜੀਤ ਸਿੰਘ ਪੱਡਾ ਬਲਜੀਤ ਸਿੰਘ ਤੱਖਰ ਇਕਾਈ ਪ੍ਰਧਾਨ ਰਾਜਪੁਰ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ, ਧਰਮਜੀਤ ਸਿੰਘ, ਸੁਖਜਿੰਦਰ ਸਿੰਘ ਧਾਲੀਵਾਲ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ, ਹਰਦੀਪ ਸਿੰਘ ਧਾਮੀ ਸਰਕਲ ਪ੍ਰਧਾਨ ਕਪੂਰਥਲਾ, ਬਲਵੀਰ ਸਿੰਘ ਕੈਸ਼ੀਅਰ ਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 21-08-2026

ਪਿਛਲੀ ਖ਼ਬਰ ਸਕਾਟਲੈਂਡ ਦੀ ਹਾਈ ਕੋਰਟ ’ਚ ਮੁਕੱਦਮਿਆਂ ਦੀ ਉਡੀਕ ਤਿੰਨ ਗੁਣਾ ਹੋਣ ਦਾ ਖ਼ਦਸ਼ਾ ਅਗਲੀ ਖ਼ਬਰ 70 ਵੇਂ ਪੰਜਾਬ ਰਾਜ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਬੱਚਿਆਂ ਨੇ ਜਿੱਤੇ ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।