23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਸੰਬੰਧੀ ਤਿੰਨ ਖ਼ਿਲਾਫ਼ ਕੇਸ ਦਰਜ

ਫਗਵਾੜਾ , 22 ਅਗਸਤ ( ਚਾਨਾ )- ਇਕ ਵਿਆਹੁਤਾ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਸਬੰਧ ’ ਚ ਰਾਵਲਪਿੰਡੀ ਪੁਲਿਸ ਨੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਮੋਨਿਕਾ ਰਾਣੀ ਪੁੱਤਰੀ ਪ੍ਰੀਤਮ ਦਾਸ ਵਾਸੀ ਪਿੰਡ ਜਗਪਾਲਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ ਚ ਦੱਸਿਆ ਕਿ ਉਸ ਦੇ ਸਹੁਰੇ ਪਰਿਵਾਰ ਵਲੋਂ ਉਸ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਗਿਆ | ਜਿਸ ਸੰਬੰਧ ‘ ਚ ਪੁਲਿਸ ਨੇ ਸੁਖਦੇਵ ਸੰਧੂ ਪੁੱਤਰ ਮੱਲਾ ਰਾਮ , ਮੱਲਾ ਰਾਮ ਪੁੱਤਰ ਸਰਵਣ ਦਾਸ ਤੇ ਤੇਜ਼ ਕੌਰ ਪਤਨੀ ਮੱਲਾ ਰਾਮ ਵਾਸੀਆਨ ਮਹੇੜੂ ਖ਼ਿਲਾਫ਼ ਕੇਸ ਦਰਜ ਕੀਤਾ ਹੈ |

ਅਜੀਤ ਡੈਸਕ 23-08-2026

ਪਿਛਲੀ ਖ਼ਬਰ ਫਗਵਾੜਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੀ ਮਸ਼ਾਲ ਮਾਰਚ ਦਾ ਸਵਾਗਤ ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਲੜਾਈ ਦੌਰਾਨ ਚਾਰ ਹਵਾਲਾਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।