23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਏ.ਐਸ.ਆਈ. ਬਲਜੀਤ ਸਿੰਘ ਨੇ ਤਲਵੰਡੀ ਸੰਘੇੜਾ ਪੁਲਿਸ ਚੌਂਕੀ ਦਾ ਚਾਰਜ ਸੰਭਾਲਿਆ

ਸ਼ਾਹਕੋਟ, 22 ਅਗਸਤ (ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਅਧੀਨ ਪੈਂਦੀ ਪੁਲਿਸ ਚੌਂਕੀ ਤਲਵੰਡੀ ਸੰਘੇੜਾ ਦੇ ਇੰਚਾਰਜ ਏ. ਐਸ.

ਅਜੀਤ ਡੈਸਕ 23-08-2026
ਸ਼ਾਹਕੋਟ, 22 ਅਗਸਤ (ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਅਧੀਨ ਪੈਂਦੀ ਪੁਲਿਸ ਚੌਂਕੀ ਤਲਵੰਡੀ ਸੰਘੇੜਾ ਦੇ ਇੰਚਾਰਜ ਏ.ਐਸ.ਆਈ. ਅਮਨਦੀਪ ਸਿੰਘ ਘੁੰਮਣ ਦੀ ਬਦਲੀ ਹੋਣ ਕਾਰਨ ਉਨ੍ਹਾਂ ਦੀ ਜਗ੍ਹਾ ਥਾਣਾ ਨੂਰਮਹਿਲ ਤੋਂ ਬਦਲ ਕੇ ਆਏ ਏ.ਐਸ.ਆਈ. ਬਲਜੀਤ ਸਿੰਘ ਨੇ ਪੁਲਿਸ ਚੌਂਕੀ ਤਲਵੰਡੀ ਸੰਘੇੜਾ ਵਿਖੇ ਚੌਂਕੀ ਇੰਚਾਰਜ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਏ.ਐਸ.ਆਈ. ਬਲਜੀਤ ਸਿੰਘ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
ਪਿਛਲੀ ਖ਼ਬਰ ਬਿਲਗਾ ’ ਚ ਸੜਕਾਂ ’ ਤੇ ਖੜ੍ਹੀਆਂ ਟਰਾਲੀਆਂ ਅਤੇ ਗੱਡੀਆਂ ਬਣੀਆਂ ਹਾਦਸਿਆਂ ਦਾ ਕਾਰਨ , ਲੋਕਾਂ ’ ਚ ਭਾਰੀ ਰੋਸ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਵਿਖੇ ‘ਬਾਇਓਜ਼ਾਈਮ ਪ੍ਰਗਤੀ ਸਕਾਲਰਸ਼ਿਪ’ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।