25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੱਜਣ ਕੁਮਾਰ ਦੀ ਯਾਤਰਾ ਵਿਚ ਸ਼ਾਮਿਲ ਹੋਏ ਕਾਂਗਰਸੀਆਂ ਦਾ ਚਿਹਰਾ ਬੇਨਕਾਬ ਹੋਇਆ-ਗੁਰਦੀਪ ਸਿੰਘ ਭੰਡਾਲ

ਕਪੂਰਥਲਾ, 23 ਅਗਸਤ (ਵਿ. ਪ੍ਰ.)

ਗੁਰਦੀਪ ਸਿੰਘ ਭੰਡਾਲ 24-08-2026
ਕਪੂਰਥਲਾ, 23 ਅਗਸਤ (ਵਿ.ਪ੍ਰ.)-ਅਕਾਲੀ ਦਲ ਵਾਰਿਸ ਏ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੇ 1984 ਦੇ ਸਿੱਖ ਕਤਲੇਆਮ ਵਿਚ ਸਜ਼ਾ ਯਾਫ਼ਤਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅੰਤਿਮ ਯਾਤਰਾ ਵਿਚ ਸ਼ਾਮਲ ਹੋਏ ਕਾਂਗਰਸੀ ਆਗੂਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਜਿਹੇ ਵਿਅਕਤੀ ਦੀ ਅੰਤਿਮ ਯਾਤਰਾ ਵਿਚ ਸ਼ਾਮਿਲ ਹੋਣ ਨਾਲ ਕਾਂਗਰਸ ਦਾ ਅਸਲੀ ਚਿਹਰਾ ਬੇਨਕਾਬ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਨੂੰ ਤੁਰੰਤ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਸਿੱਖ ਕੌਮ ਨਾਲ ਜੋ ਕੁੱਝ 1984 ਵਿਚ ਹੋਇਆ ਨਾ ਉਹ ਉਨ੍ਹਾਂ ਚਿਹਰਿਆਂ ਨੂੰ ਭੁੱਲੇਗੀ ਜੋ ਅੱਜ ਵੀ ਉਸ ਕਾਲੇ ਅਧਿਆਏ ਨਾਲ ਜੁੜੇ ਹੋਏ ਹਨ |
ਪਿਛਲੀ ਖ਼ਬਰ ਇਮਾਨਦਾਰੀ ਅਜੇ ਜ਼ਿੰਦਾ ਹੈ ਅਗਲੀ ਖ਼ਬਰ ਵਾਰ-ਵਾਰ ਬਿਜਲੀ ਦੇ ਕੱਟਾਂ ਤੋਂ ਫਗਵਾੜਾ ਵਾਸੀ ਪ੍ਰੇਸ਼ਾਨ -ਪੰਕਜ ਚਾਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।