ਕਿਰਤੀ ਕਿਸਾਨ ਯੂਨੀਅਨ ਵਲੋਂ ਇੱਕ ਸਤੰਬਰ ਤੋਂ ਚੰਡੀਗੜ੍ਹ ਵਿਖੇ ਸੱਤ ਦਿਨਾਂ ਮੋਰਚੇ ‘ਚ ਵੱਡੀ ਗਿਣਤੀ ’ਚ ਸ਼ਮੂਲੀਅਤ ਦਾ ਐਲਾਨ
ਨੂਰਮਹਿਲ/ ਬਿਲਗਾ 23 ਅਗਸਤ (ਤਜਿੰਦਰ ਕੁਮਾਰ)- ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨੂਰਮਹਿਲ ਅਤੇ ਬਿਲਗਾ ਦੀ ਇੱਕ ਅਹਿਮ ਸੰਯੁਕਤ ਮੀਟਿੰਗ ਨੂਰਮਹਿਲ ਬਲਾਕ ਦੇ ਪ੍ਰਧਾਨ ਸੁਰਿੰਦਰ ਸਿੰਘ ਕੰਦੋਲਾ, ਬਿਲਗਾ ਦੇ ਪ੍ਰਧਾਨ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਸੰਧੂ ਹਾਜ਼ਰ ਹੋਏ।
ਅਜੀਤ ਡੈਸਕ
24-08-2026