29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਰੱਖੜੀ ਦਾ ਤਿਉਹਾਰ ਉਤਸ਼ਾਹ ਪੂਰਵਕ ਮਨਾਇਆ

ਢਿਲਵਾਂ, 28 ਅਗਸਤ (ਗੋਬਿੰਦ ਸੁਖੀਜਾ)- ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਅੱਜ ਉਤਸ਼ਾਹ ਪੂਰਵਕ ਅਤੇ ਚਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ ਤੇ ਰੱਖੜੀ ਬੰਨੀ ਤੇ ਮਠਿਆਈ ਭੇਟ ਕੀਤੀ ਤੇ ਭਰਾਵਾਂ ਨੇ ਵੀ ਆਪਣੀਆਂ ਭੈਣਾਂ ਨੂੰ ਰੱਖਿਆ ਦਾ ਵਚਨ ਦਿੱਤਾ | ਇਸ ਮੌਕੇ ਰੱਖੜੀ, ਹਲਵਾਈਆਂ ਤੇ ਬੇਕਰੀ/ਗਿਫ਼ਟ ਦੀਆਂ ਦੁਕਾਨਾਂ ‘ਤੇ ਕਾਫ਼ੀ ਭੀੜ ਦੇਖੀ ਗਈ |

ਅਜੀਤ ਡੈਸਕ 29-08-2026

ਪਿਛਲੀ ਖ਼ਬਰ ਭੁਲੱਥ ਵਿਖੇ ਧੂਮਧਾਮ ਨਾਲ ਮਨਾਇਆ ਰੱਖੜੀ ਦਾ ਤਿਉਹਾਰ ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੀਆਂ ਚਾਰ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਰਹੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।