03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅਕਾਲ ਗਲੈਕਸੀ ਕਾਨਵੈਂਟ ਸਕੂਲ ਨੇ 70ਵੀਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 2 ਸਤੰਬਰ (ਥਿੰਦ)-70ਵੀਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਅੰਡਰ-17 ਅਤੇ ਅੰਡਰ 19 ਦੀਆਂ ਵੱਖ-ਵੱਖ ਖੇਡਾਂ ਵਿਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ਪ੍ਰਾਪਤ ਕੀਤੇ | ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-19 ਲੜਕਿਆਂ ਦੀ ਟੀਮ ਨੇ ਫੁੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ | ਅੰਡਰ-17 ਲੜਕੀਆਂ ਦੀ ਟੀਮ ਨੇ ਫੁੱਟਬਾਲ ਮੁਕਾਬਲਿਆਂ ਵਿਚ ਤੀਸਰਾ ਸਥਾਨ ਅਤੇ ਅੰਡਰ-19 ਲੜਕੀਆਂ ਦੀ ਟੀਮ ਨੇ ਵਾਲੀਬਾਲ ਮੁਕਾਬਲਿਆਂ ਵਿਚੋਂ ਤੀਸਰਾ ਸਥਾਨ ਹਾਸਿਲ ਕਰਕੇ ਕਾਂਸੇ ਦਾ ਮੈਡਲ ਪ੍ਰਾਪਤ ਕੀਤਾ | ਡੀ. ਪੀ.

ਅਜੀਤ ਡੈਸਕ 03-09-2026
ਸੁਲਤਾਨਪੁਰ ਲੋਧੀ, 2 ਸਤੰਬਰ (ਥਿੰਦ)-70ਵੀਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਅੰਡਰ-17 ਅਤੇ ਅੰਡਰ 19 ਦੀਆਂ ਵੱਖ-ਵੱਖ ਖੇਡਾਂ ਵਿਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ਪ੍ਰਾਪਤ ਕੀਤੇ | ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-19 ਲੜਕਿਆਂ ਦੀ ਟੀਮ ਨੇ ਫੁੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ | ਅੰਡਰ-17 ਲੜਕੀਆਂ ਦੀ ਟੀਮ ਨੇ ਫੁੱਟਬਾਲ ਮੁਕਾਬਲਿਆਂ ਵਿਚ ਤੀਸਰਾ ਸਥਾਨ ਅਤੇ ਅੰਡਰ-19 ਲੜਕੀਆਂ ਦੀ ਟੀਮ ਨੇ ਵਾਲੀਬਾਲ ਮੁਕਾਬਲਿਆਂ ਵਿਚੋਂ ਤੀਸਰਾ ਸਥਾਨ ਹਾਸਿਲ ਕਰਕੇ ਕਾਂਸੇ ਦਾ ਮੈਡਲ ਪ੍ਰਾਪਤ ਕੀਤਾ | ਡੀ.ਪੀ. ਅਮਰਦੀਪ ਕੁਮਾਰ ਅਤੇ ਅਮਨਦੀਪ ਕੌਰ ਵੱਲੋਂ ਵਿਦਿਆਰਥੀਆਂ ਦੇ ਮੈਚ ਕਰਵਾਉਣ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ | ਪਿ੍ੰਸੀਪਲ ਮੋਨਾ ਘਈ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਕੋਚਾਂ ਦਾ ਸਕੂਲ ਆਉਣ ਤੇ ਵਿਸ਼ੇਸ਼ ਸਵਾਗਤ ਕੀਤਾ | ਇਸ ਮੌਕੇ ਅਕਾਲ ਗਰੁੱਪ ਦੇ ਐਮ.ਡੀ. ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਇਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ), ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ ਨੇ ਵਿਦਿਆਰਥੀਆਂ ਅਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਪਾਵਨ ਨਗਰੀ ’ਚ ਚੋਰਾਂ ਦਾ ਆਤੰਕ, ਪੁਲਿਸ ਨਫ਼ਰੀ ਦੀ ਘਾਟ ਨੇ ਵਧਾਈ ਚਿੰਤਾ ਮਹੀਨੇ ’ਚ ਦੂਜੀ ਵਾਰ ਕਰਿਆਨੇ ਦੀ ਦੁਕਾਨ ਨੂੰ... ਅਗਲੀ ਖ਼ਬਰ ਐਲ.ਆਈ.ਸੀ. ਦੀਆਂ ਸਕੀਮਾਂ ’ਚ ਕੀਤਾ ਗਿਆ ਨਿਵੇਸ਼ ਚੰਗੇਰੇ ਭਵਿੱਖ ਲਈ ਲਾਹੇਵੰਦਾ ਸਾਬਿਤ ਹੋਵੇਗਾ-ਅਸ਼ੋਕ ਕੁਮਾਰ ਕਾਲੜਾ ਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।