ਪਿੰਡ ਭਗਵਾਨਪੁਰ ਦੀ ਪੰਚਾਇਤ ਤੇ ਨੌਜਵਾਨਾਂ ਨੇ ਸ਼ੱਕੀ ਨੌਜਵਾਨ ਕਾਬੂ ਕਰਕੇ ਕੀਤੇ ਪੁਲਿਸ ਹਵਾਲੇ
ਸੁਲਤਾਨਪੁਰ ਲੋਧੀ, 6 ਸਤੰਬਰ (ਥਿੰਦ)-ਸਿੱਖ ਕੌਮ ਦੇ ਮਹਾਨ ਸੂਰਮੇ ਬਾਬਾ ਸੁੱਖਾ ਸਿੰਘ ਅਤੇ ਬਾਬਾ ਮਹਿਤਾਬ ਸਿੰਘ ਦੀ ਯਾਦ ਨੂੰ ਸਮਰਪਿਤ ਪੰਜਵਾਂ ਸਾਲਾਨਾ ਜੋੜ ਮੇਲਾ ਚੱਕ ਟੋਡਰਵਾਲ ਵਿਖੇ ਬਾਬਾ ਬਲਬੀਰ ਸਿੰਘ ਰਾਜਸਥਾਨੀ ਅਤੇ ਬਾਬਾ ਲੀਡਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਇਲਾਕੇ ਭਰ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਦੇ ਆਗੂਆਂ ਨੇ ਵੀ ਸੰਗਤਾਂ ਦੇ ਦਰਸ਼ਨ ਕੀਤੇ | ਇਸ ਮੌਕੇ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਨਤਮਸਤਕ ਹੁੰਦੇ ਹੋਏ ਇਲਾਕੇ ਭਰ ਤੋਂ ਆਈਆਂ ਸੰਗਤਾਂ ਦੇ ਦਰਸ਼ਨ ਕੀਤੇ |ਇਸ ਮੌਕੇ ਬਾਬਾ ਬਲਬੀਰ ਸਿੰਘ ਰਾਜਸਥਾਨੀ ਵੱਲੋਂ ਜਥੇਦਾਰ ਦਿਲਬਾਗ ਸਿੰਘ ਗਿੱਲ ਤੇ ਰਵਿੰਦਰ ਸਿੰਘ ਢਿੱਲੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਬਾਬਾ ਬਲਬੀਰ ਸਿੰਘ ਰਾਜਸਥਾਨੀ ਨੇ ਕਿਹਾ ਕਿ ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਹਮੇਸ਼ਾ ਹੀ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਦੀ ਵੱਧ ਚੜ੍ਹ ਕੇ ਸੇਵਾ ਕੀਤੀ ਹੈ | ਇਸ ਮੌਕੇ ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਪ੍ਰਮਾਤਮਾ ਦੇ ਅਸ਼ੀਰਵਾਦ ਨਾਲ ਹਲਕੇ ਅੰਦਰ ਲਗਾਤਾਰ ਸੇਵਾ ਕਰਦੇ ਰਹਿਣਗੇ | ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਪਾਰਟੀ ਨੇ ਸੇਵਾ ਦਾ ਮੌਕਾ ਦਿੱਤਾ ਤਾਂ ਉਹ ਤਨਦੇਹੀ ਨਾਲ ਆਪਣੇ ਹਲਕੇ ਦੀ ਸੇਵਾ ਕਰਨਗੇ | ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਜਦੋਂ ਵੀ ਕੋਈ ਹੁਕਮ ਕਰਨਗੇ ਤਾਂ ਉਹ ਉਨ੍ਹਾਂ ਦੀ ਸੇਵਾ ਵਿਚ ਹਾਜ਼ਰ ਹੋਣਗੇ | ਇਸ ਮੌਕੇ ਦਿਲਬਾਗ ਸਿੰਘ,ਬਲਕਾਰ ਸਿੰਘ, ਸਰਪੰਚ ਗੁਰਚਰਨ ਸਿੰਘ, ਸ਼ਿੰਗਾਰਾ ਸਿੰਘ,ਸਰਵਨ ਸਿੰਘ, ਸ਼ਿੰਦਾ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ |
ਕ
ਕਾਬੂ ਕੀਤੇ ਗਏ ਸ਼ੱਕੀ ਨੌਜਵਾਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਭਗਵਾਨ ਪੁਰ ਦੇ ਸਰਪੰਚ ਸੁਖਜਿੰਦਰ ਸਿੰਘ ਧਾਰੀਵਾਲ, ਪੰਚਾਇਤ ਮੈਂਬਰ ਅਤੇ ਨੌਜਵਾਨ | ਤਸਵੀਰ : ਮਨਜੀਤ ਸਟੂਡੀਓ
07-09-2026