07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਏ.ਟੀ.ਐਮ. ਕਾਰਡ ਬਦਲ ਕੇ ਠੱਗੀ ਕਰਨ ਸੰਬੰਧੀ ਕੇਸ ਦਰਜ

ਫਗਵਾੜਾ, 6 ਸਤੰਬਰ (ਹਰਜੋਤ ਸਿੰਘ ਚਾਨਾ)-ਇਕ ਵਿਅਕਤੀ ਦਾ ਏਟੀਐਮ ਕਾਰਡ ਬਦਲ ਕੇ ਧੋਖਾਧੜੀ ਕਰਨ ਦੇ ਸਬੰਧ ‘ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 318(4) ਬੀ. ਐਨ.

ਏ.ਟੀ.ਐਮ. ਕਾਰਡ ਬਦਲ ਕੇ ਠੱਗੀ ਕਰਨ ਸੰਬੰਧੀ ਕੇਸ ਦਰਜ 07-09-2026
ਫਗਵਾੜਾ, 6 ਸਤੰਬਰ (ਹਰਜੋਤ ਸਿੰਘ ਚਾਨਾ)-ਇਕ ਵਿਅਕਤੀ ਦਾ ਏਟੀਐਮ ਕਾਰਡ ਬਦਲ ਕੇ ਧੋਖਾਧੜੀ ਕਰਨ ਦੇ ਸਬੰਧ ‘ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 318(4) ਬੀ.ਐਨ.ਐਸ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਮਹਿੰਦਰ ਲਾਲ ਪੁੱਤਰ ਮੁੱਲਾ ਰਾਮ ਵਾਸੀ ਪਿੰਡ ਸਾਹਨੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਵਾਲਮੀਕੀ ਚੌਂਕ ਹੁਸ਼ਿਆਰਪੁਰ ਰੋਡ ਵਿਖੇ ਐਸ.ਬੀ.ਆਈ. ਬੈਂਕ ਦੀ ਏਟੀਐਮ ਮਸ਼ੀਨ ਤੋਂ ਪੈਸੇ ਕਢਵਾਉਣ ਲਈ ਗਿਆ ਸੀ ਤਾਂ ਕਿਸੇ ਵਿਅਕਤੀ ਵਲੋਂ ਉਸ ਦਾ ਏਟੀਐਮ ਧੋਖੇ ਨਾਲ ਬਦਲ ਲਿਆ ਤੇ ਉਸ ਦੇ ਏਟੀਐਮ ‘ਚੋਂ 75600 ਰੁਪਏ ਕੱਢਵਾ ਲਏ | ਜਿਸ ਸਬੰਧ ‘ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਸੀ.ਆਈ.ਏ. ਸਟਾਫ਼ ਮੁਲਾਜ਼ਮ ਬਣ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਧਮਕਾਇਆ-ਰੈਸਟੋਰੈਂਟ ਮਾਲਕ ਅਗਲੀ ਖ਼ਬਰ ਰਾਸ਼ਟਰੀ ਪੋਸ਼ਣ ਹਫਤਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।