13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ

ਢਿਲਵਾਂ, 12 ਸਤੰਬਰ (ਗੋਬਿੰਦ ਸੁਖੀਜਾ)-ਢਿਲਵਾਂ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਢਿਲਵਾਂ ਜਸਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਧੁੱਸੀ ਬੰਨ੍ਹ ਅੱਗੇ ਪੁੱਜੀ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਦੀ ਗੱਡੀ ਨੂੰ ਦੇਖ ਕੇ ਆਪਣੇ ਹੱਥ ਵਿਚੋਂ ਵਜ਼ਨਦਾਰ ਮੋਮੀ ਲਿਫ਼ਾਫ਼ਾ ਥੱਲੇ ਸੁੱਟ ਦਿੱਤਾ | ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ‘ਤੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂਅ ਸਾਜਨ ਵਾਸੀ ਢਿਲਵਾਂ ਦੱਸਿਆ ਅਤੇ ਸੁੱਟੇ ਹੋਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧੀ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |

ਅਜੀਤ ਡੈਸਕ 13-09-2026

ਪਿਛਲੀ ਖ਼ਬਰ ਪਿੰਡ ਵਾਟਾਂ ਵਾਲੀ ਖ਼ੁਰਦ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਐਡਵੋਕੇਟ ਸਰਾਂ ਸਰਬਸੰਮਤੀ ਨਾਲ ਬਾਰ ਐਸੋਸੀਏਸ਼ਨ ਦੇ ਤੀਸਰੀ ਵਾਰ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।