14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗਾਂਜੇ ਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ

ਫਗਵਾੜਾ, 13 ਸਤੰਬਰ (ਹਰਜੋਤ ਸਿੰਘ ਚਾਨਾ)- ਰਾਵਲਪਿੰਡੀ ਪੁਲਿਸ ਨੇ ਗਾਂਜੇ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ. ਪੀ ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਰਾਮਗੜ੍ਹ ਲਾਗਿਓਾ ਇੱਕ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਚੈਕਿੰਗ ਕੀਤੀ ਤਾਂ ਉਸ ਪਾਸੋਂ 1100 ਗ੍ਰਾਮ ਗਾਂਜਾ ਬਰਾਮਦ ਹੋਇਆ ਜਿਸ ਸਬੰਧ ‘ਚ ਪੁਲਿਸ ਨੇ ਮਥਰੀ ਪ੍ਰਦਾਰ ਪੁੱਤਰ ਰਾਮ ਪ੍ਰਸ਼ਾਦ ਪ੍ਰਦਾਰ ਵਾਸੀ ਖੰਗੂੜਾ ਖਿਲਾਫ਼ ਕੇਸ ਦਰਜ ਕੀਤਾ ਹੈ | ਇਸੇ ਤਰ੍ਹਾਂ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਣੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਐਸਪੀ ਨੇ ਦੱਸਿਆ ਕਿ ਪੁਲਿਸ ਨੇ ਖਾਟੀ ਲਾਗਿਓ ਲਵਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖਾਟੀ ਨੂੰ ਕਾਬੂ ਕਰਕੇ ਉਸ ਪਾਸੋਂ 55 ਨਸ਼ੀਲੀਆਂ ਗੋਲੀਆਂ ਤੇ 1120 ਰੁਪਏ ਦੀ ਕਰੰਸੀ ਬਰਾਮਦ ਕੀਤੀ ਹੈ |

ਅਜੀਤ ਡੈਸਕ 14-09-2026
ਫਗਵਾੜਾ, 13 ਸਤੰਬਰ (ਹਰਜੋਤ ਸਿੰਘ ਚਾਨਾ)- ਰਾਵਲਪਿੰਡੀ ਪੁਲਿਸ ਨੇ ਗਾਂਜੇ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਰਾਮਗੜ੍ਹ ਲਾਗਿਓਾ ਇੱਕ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਚੈਕਿੰਗ ਕੀਤੀ ਤਾਂ ਉਸ ਪਾਸੋਂ 1100 ਗ੍ਰਾਮ ਗਾਂਜਾ ਬਰਾਮਦ ਹੋਇਆ ਜਿਸ ਸਬੰਧ ‘ਚ ਪੁਲਿਸ ਨੇ ਮਥਰੀ ਪ੍ਰਦਾਰ ਪੁੱਤਰ ਰਾਮ ਪ੍ਰਸ਼ਾਦ ਪ੍ਰਦਾਰ ਵਾਸੀ ਖੰਗੂੜਾ ਖਿਲਾਫ਼ ਕੇਸ ਦਰਜ ਕੀਤਾ ਹੈ | ਇਸੇ ਤਰ੍ਹਾਂ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਣੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਐਸਪੀ ਨੇ ਦੱਸਿਆ ਕਿ ਪੁਲਿਸ ਨੇ ਖਾਟੀ ਲਾਗਿਓ ਲਵਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖਾਟੀ ਨੂੰ ਕਾਬੂ ਕਰਕੇ ਉਸ ਪਾਸੋਂ 55 ਨਸ਼ੀਲੀਆਂ ਗੋਲੀਆਂ ਤੇ 1120 ਰੁਪਏ ਦੀ ਕਰੰਸੀ ਬਰਾਮਦ ਕੀਤੀ ਹੈ |
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਦੋ ਲੜਕੀਆਂ ਜ਼ਖ਼ਮੀ ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜ ਵਿਚ ਵੈੱਲਨੈੱਸ ਕਲੱਬ ਵਲੋਂ ਕਰਵਾਈ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।