16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ

ਫਗਵਾੜਾ, 15 ਸਤੰਬਰ (ਚਾਨਾ)-ਸਿਟੀ ਪੁਲਿਸ ਨੇ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਹਰਵਿੰਦਰ ਪੁੱਤਰ ਪਰਮਜੀਤ ਵਾਸੀ ਫਿਲੌਰ ਨੂੰ ਕਾਬੂ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ |

ਅਜੀਤ ਡੈਸਕ 16-09-2026

ਪਿਛਲੀ ਖ਼ਬਰ ਹਲਕਾ ਇੰਚਾਰਜ ਘੁੰਮਣ ਵਲੋਂ ਸਰਕਾਰੀ ਸਕੂਲ ਦੇ ਖੇਡ ਮੈਦਾਨ ਦਾ ਦੌਰਾ ਅਗਲੀ ਖ਼ਬਰ ਨੌਜਵਾਨਾਂ ਨੂੰ ਵੋਟ ਬਣਾਉਣ ਤੇ ਸਹੀ ਇਸਤੇਮਾਲ ਲਈ ਕੀਤਾ ਜਾਵੇਗਾ ਜਾਗਰੂਕ-ਐਸ.ਡੀ.ਐਮ. ਰੁਪਿੰਦਰਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।