16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮਾਡਰਨ ਜੇਲ੍ਹ ’ਚ ਬੰਦ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ, 4 ਵਿਰੁੱਧ ਕੇਸ ਦਰਜ

ਕਪੂਰਥਲਾ, 15 ਸਤੰਬਰ (ਸਡਾਨਾ)-ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਚਾਰ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਨੇ ਦੱਸਿਆ ਕਿ ਜੇਲ੍ਹ ਅੰਦਰ ਬੈਰਕਾਂ ਦੀ ਜਾਂਚ ਦੌਰਾਨ ਹਵਾਲਾਤੀ ਅਜੈ ਕੁਮਾਰ ਵਾਸੀ ਸੁਲਤਾਨਪੁਰ ਲੋਧੀ, ਬਲਵਿੰਦਰ ਸਿੰਘ ਵਾਸੀ ਢਿਲਵਾਂ, ਪਰਮਜੀਤ ਸਿੰਘ ਵਾਸੀ ਪਿੰਡ ਬੂਟਾਂ ਤੇ ਮੁਖ਼ਤਿਆਰ ਸਿੰਘ ਵਾਸੀ ਪਿੰਡ ਬੂਟਾਂ ਦੇ ਕਬਜ਼ੇ ਵਿਚੋਂ 4 ਮੋਬਾਈਲ ਫ਼ੋਨ ਤੇ ਸਿੰਮ ਕਾਰਡ ਬਰਾਮਦ ਹੋਏ | ਜਿਸ ਤਹਿਤ ਇਨ੍ਹਾਂ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਇਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਕੋਤਵਾਲੀ ਪੁਲਿਸ ਵਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ |

ਅਜੀਤ ਡੈਸਕ 16-09-2026

ਪਿਛਲੀ ਖ਼ਬਰ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ ਦੀ ਅੰਦਰਲੇ ਸ਼ਿਵ ਮੰਦਰ ਢਿਲਵਾਂ ’ਚ ਹੋਈ ਸ਼ੁਰੂਆਤ ਅਗਲੀ ਖ਼ਬਰ ਹਲਕਾ ਇੰਚਾਰਜ ਘੁੰਮਣ ਵਲੋਂ ਸਰਕਾਰੀ ਸਕੂਲ ਦੇ ਖੇਡ ਮੈਦਾਨ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।