18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਿੰਡ ਡੋਗਰਾਂਵਾਲ ਵਿਖੇ ਨੌਜਵਾਨ ਨੇ ਜ਼ਹਿਰੀਲੀ ਵਸਤੂ ਨਿਗਲੀ

ਕਪੂਰਥਲਾ, 17 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਡੋਗਰਾਂਵਾਲ ਵਿਖੇ ਇਕ ਨੌਜਵਾਨ ਵਲੋਂ ਘਰੇਲੂ ਝਗੜੇ ਤੋਂ ਬਾਅਦ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਸਿਹਤ ਖ਼ਰਾਬ ਹੋਣ ‘ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ | ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਰਣਬੀਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਡੋਗਰਾਂਵਾਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਿਸੇ ਲੜਕੀ ਦੇ ਕਾਰਨ ਇਸ ਨੇ ਘਰ ਵਿਚ ਪਈ ਕੋਈ ਜ਼ਹਿਰੀਲੀ ਚੀਜ਼ ਖਾ ਲਈ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਯੁਕਤਾ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਹਾਇਰ ਸੈਂਟਰ ਵਿਖੇ ਰੈਫ਼ਰ ਕਰ ਦਿੱਤਾ ਹੈ | ਇਸ ਸਬੰਧੀ ਥਾਣਾ ਸਬੰਧਿਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਅਜੀਤ ਡੈਸਕ 18-09-2026

ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਵਿਖੇ ਸੂਚਨਾ ਤਕਨਾਲੋਜੀ ’ਚ ਨਵੇਂ ਆ ਰਹੇ ਰੁਝਾਨਾਂ ’ਤੇ ਕਰਵਾਇਆ ਸੈਮੀਨਾਰ ਅਗਲੀ ਖ਼ਬਰ ਪਿੰਡ ਬਾੜੀਆ ਵਿਖੇ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਵਾਲੇ ਨਾ ਬਖਸ਼ੇ ਜਾਣ-ਸਿਮਰਨਜੀਤ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।