18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅੱਜ

ਕਪੂਰਥਲਾ, 17 ਸਤੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਏਕ ਉਂਕਾਰ ਸੇਵਾ ਸੁਸਾਇਟੀ ਵਲੋਂ ਸਟੇਟ ਗੁਰਦੁਆਰਾ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਰਾਤ 7 ਤੋਂ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਮਨਪ੍ਰੀਤ ਸਿੰਘ, ਹਰਸਿਮਰਨ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਪਾਲ ਸਿੰਘ ਅਤੇ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਹੋਈ | ਜਿਸ ਵਿਚ ਸਮਾਗਮ ਨੂੰ ਸੁਚਾਰੂ ਚਲਾਉਣ ਲਈ ਹਾਜ਼ਰ ਆਗੂਆਂ ਨੇ ਆਪਣੇ ਸੁਝਾਅ ਵੀ ਦਿੱਤੇ | ਮੀਟਿੰਗ ਮੌਕੇ ਸਟੇਟ ਗੁਰਦੁਆ ਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ, ਵਰਿਆਮ ਸਿੰਘ ਕਪੂਰ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਨਵਜੀਤ ਸਿੰਘ ਰਾਜੂ, ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਹਰਜੀਤ ਸਿੰਘ ਭਾਟੀਆ, ਵਜੀਰ ਸਿੰਘ, ਜੋਧ ਸਿੰਘ, ਲਖਵੀਰ ਸਿੰਘ ਸਾਹੀ, ਹਰਪਾਲ ਸਿੰਘ, ਮਹਿੰਦਰਪਾਲ ਸਿੰਘ ਬੇਦੀ, ਬਲਵਿੰਦਰ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਸਿਮਰਨਜੀਤ ਸਿੰਘ, ਸੁਰਜੀਤ ਸਿੰਘ ਵਿੱਕੀ, ਭੁਪਿੰਦਰ ਸਿੰਘ, ਦਲਜੀਤ ਸਿੰਘ ਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 18-09-2026

ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਵੱਖ-ਵੱਖ ਟੀਮਾਂ ਦੇ ਕ੍ਰਿਕਟ ਮੁਕਾਬਲੇ ਅਗਲੀ ਖ਼ਬਰ ਸ਼ਹਿਰ ’ਚ ਲੁੱਟ-ਖੋਹ ਦੀਆਂ ਵਾਰਦਾਤਾਂ ਤੇ ਸਮਾਜ ਵਿਰੋਧੀ ਸਰਗਰਮੀਆਂ ਨੂੰ ਠੱਲ੍ਹ ਪਾਈ ਜਾਵੇ-ਸ਼ੰਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।