27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ੍ਰੀ ਗਣੇਸ਼ ਮਹਾਂਉਤਸਵ ਧੂਮ-ਧਾਮ ਨਾਲ ਮਨਾਇਆ

ਢਿਲਵਾਂ 26 ਸਤੰਬਰ (ਗੋਬਿੰਦ ਸੁਖੀਜਾ)-ਮੰਦਰ ਸੁਧਾਰ ਸਭਾ ਢਿਲਵਾਂ ਰਜਿ ਵਲੋਂ ਪ੍ਰਵਾਸੀ ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗਣੇਸ਼ ਮਹਾਂਉਤਸਵ ਅੰਦਰਲੇ ਸ਼ਿਵ ਮੰਦਿਰ ਢਿਲਵਾਂ ਵਿਖੇ ਬਹੁਤ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ,ਸਵੇਰੇ ਮੰਦਿਰ ਵਿਚ ਹਵਨ ਯੱਗ ਕਰਵਾਇਆ ਗਿਆ | ਉਪਰੰਤ ਸਵੇਰੇ 10 ਵਜੇ ਤੋਂ 12 ਵਜੇ ਤੱਕ ਪ੍ਰਸਿੱਧ ਭਜਨ ਗਾਇਕ ਨੀਲਮ ਦੱਤ ਅਤੇ ਹੋਰ ਗਾਇਕਾਂ ਨੇ ਭਗਵਾਨ ਸ਼੍ਰੀ ਗਣੇਸ਼ ਜੀ ਦਾ ਭਜਨ ਗੁਣਗਾਨ ਕੀਤਾ | ਲੰਗਰ ਭੰਡਾਰਾਂ ਅਟੁੱਟ ਲਗਾਇਆ ਗਿਆ,ਉਪਰੰਤ ਮੰਦਰ ਸੁਧਾਰ ਸਭਾ ਢਿਲਵਾਂ ਅਤੇ ਸਮੂਹ ਇਲਾਕਾ ਨਿਵਾਸੀਆਂ, ਸ਼ਰਧਾਲੂਆਂ ਵਲੋਂ ਮੂਰਤੀ ਦਾ ਵਿਸਰਜਨ ਕੀਤਾ ਗਿਆ |

ਅਜੀਤ ਡੈਸਕ 27-09-2026

ਪਿਛਲੀ ਖ਼ਬਰ ਨਡਾਲਾ ਸੁਭਾਨਪੁਰ ਸੜਕ ਦੀ ਹਾਲਤ ਸੁਧਾਰਨ ਲਈ ਵਫ਼ਦ ਪੀ.ਡਬਲਯੂ.ਡੀ. ਦੇ ਐਕਸੀਅਨ ਨੂੰ ਮਿਲਿਆ ਅਗਲੀ ਖ਼ਬਰ ਪਿੰਡ ਬੂਲਪੁਰ ਵਿਖੇ 45 ਲੱਖ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕ ਫਿਰਨੀ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।