28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਾਈਂ ਲਾਡੀ ਸ਼ਾਹ ਦਾ ਜਨਮ ਦਿਹਾੜਾ ਮੁਹੱਲਾ ਦਰਜ਼ੀਆਂ ਵਿਖੇ ਧੂਮ-ਧਾਮ ਨਾਲ ਮਨਾਇਆ

ਸੁਲਤਾਨਪੁਰ ਲੋਧੀ, 27 ਸਤੰਬਰ (ਨਰੇਸ਼ ਹੈਪੀ)-ਸਾਈਂ ਬਾਬਾ ਲਾਡੀ ਸ਼ਾਹ ਜੀ ਦਾ ਜਨਮ ਦਿਹਾੜਾ ਮੁਹੱਲਾ ਦਰਜੀਆਂ ਵਿਖੇ ਸੂਦ ਪਰਿਵਾਰ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕੇਕ ਕੱਟਣ ਦੀ ਰਸਮ ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਚੇਅਰਮੈਨ ਵੱਲੋਂ ਨਿਭਾਈ ਗਈ | ਆਪਣੇ ਸੰਬੋਧਨ ਵਿਚ ਉਨ੍ਹਾਂ ਸਮੂਹ ਸੰਗਤਾਂ ਨੂੰ ਸਾਈਂ ਲਾਡੀ ਸ਼ਾਹ ਜੀ ਦੇ ਜਨਮ ਦਿਨ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਮਿਲ ਜੁੱਲ ਕੇ ਮਨਾਉਣੇ ਚਾਹੀਦੇ ਹਨ ਕਿਉਂਕਿ ਇਹ ਸਾਡੀ ਸਭਿਅਤਾ ਅਤੇ ਸੰਸਕਿ੍ਤੀ ਵੀ ਝਲਕ ਪੇਸ਼ ਕਰਦੇ ਹਨ | ਉਨ੍ਹਾਂ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਵੀ ਕੀਤੀ | ਪ੍ਰਬੰਧਕ ਕਮੇਟੀ ਵੱਲੋਂ ਰੋਹਿਤ ਸੂਦ ਦੀ ਅਗਵਾਈ ਹੇਠ ਚੇਅਰਮੈਨ ਸੱਜਣ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਪਰੰਤ ਮਹਿਫਿਲ-ਏ-ਕੱਵਾਲ ਵਿਚ ਪ੍ਰਸਿੱਧ ਗਾਇਕ ਰਾਂਝਣ ਅਲੀ ਅਤੇ ਅਨੂਪ ਸਨੀ ਐਂਡ ਪਾਰਟੀ ਜੀਰਾ ਵਾਲਿਆਂ ਨੇ ਸਾਈਂ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ | ਇਸ ਮੌਕੇ ਵੱਖ-ਵੱਖ ਪਦਾਰਥਾਂ ਦੇ ਅਟੁੱਟ ਲੰਗਰ ਵਰਤਾਏ ਗਏ | ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਸਟੇਜ ਦੀ ਸੇਵਾ ਘੁੱਲਾ ਕਪੂਰਥਲਾ ਨੇ ਬਖ਼ੂਬੀ ਨਿਭਾਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਸ਼ਿੰਗਾਰਾ ਸਿੰਘ, ਬਾਬਾ ਜੱਗਾ ਸਾਈਂ, ਸੀਨੀਅਰ ਆਪ ਆਗੂ ਸਤਪਾਲ ਮਦਾਨ, ਕੌਂਸਲਰ ਜਤਿੰਦਰ ਸੇਠੀ, ਸਾਬਕਾ ਕੌਂਸਲਰ ਰਜਿੰਦਰ ਸਿੰਘ ਤੇ ਵਿਕੀ ਚੌਹਾਨ, ਜਸਪਾਲ ਸਿੰਘ, ਜਗਰੂਪ ਸਿੰਘ, ਗਗਨਦੀਪ ਸਿੰਘ, ਪ੍ਰਦੀਪ ਥਿੰਦ ਜੋਧਾ, ਲਵ ਚੀਮਾ, ਬਲਜਿੰਦਰ ਸਿੰਘ, ਸਤਪਾਲ ਅਰੋੜਾ ਪ੍ਰਧਾਨ ਕਰਿਆਨਾ ਯੂਨੀਅਨ, ਮਛਰੇਟ ਸਿੰਘ, ਭਗਤ ਦਵਿੰਦਰ ਸ਼ਰਮਾ, ਵਿਸ਼ਾਲ ਅਰੋੜਾ, ਰਜੇਸ਼ ਸੂਦ, ਰਾਜੇਸ਼ ਕੁਮਾਰ ਅਰੋੜਾ, ਕੇਵਲ ਕਿ੍ਸ਼ਨ ਵਧਵਾ, ਰਾਜ ਕੁਮਾਰ ਵਧਵਾ, ਕਾਕਾ ਠੁਕਰਾਲ, ਸੁਭਾਸ਼ ਠੁਕਰਾਲ, ਸ਼ਾਨੂੰ ਠੁਕਰਾਲ, ਬਲਰਾਮ ਪੁਰੀ, ਸੁਰੇਸ਼ ਸੂਦ, ਨਰੇਸ਼ ਧੀਰ, ਦੀਪਕ ਧੀਰ, ਵਿਨੋਦ ਕੁਮਾਰ ਰਿਟਾਇਰਡ ਤ, ਚਰਨਜੀਤ ਸ਼ਰਮਾ, ਅਮਨ ਮਰਵਾਹਾ, ਰਮਨ ਅਰੋੜਾ, ਅਜੇ ਕੰਡਾ ਆਦਿ ਵੀ ਹਾਜ਼ਰ ਸਨ |

ਅਜੀਤ ਡੈਸਕ 28-09-2026

ਪਿਛਲੀ ਖ਼ਬਰ ਸਰਕਾਰੀ ਟਿਊਬਵੈੱਲ ’ਤੇ ਨਸ਼ਾ ਕਰਦੇ ਦੋ ਵਿਅਕਤੀ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਸਿਹਤ ਵਿਭਾਗ ਦੇ ਆਊਟ ਸੋਰਸ ਕਾਮਿਆਂ ਨੇ ਕੀਤਾ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।