30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਰਾਣਾ ਗੁਰਜੀਤ ਸਿੰਘ ਦੇ ਸਹੁਰਾ ਤੇ ਰਾਜਬੰਸ ਕੌਰ ਦੇ ਪਿਤਾ ਜੈਦੇਵ ਸਿੰਘ ਧੁੱਗਾ ਦਾ ਦਿਹਾਂਤ

ਕਪੂਰਥਲਾ, 29 ਸਤੰਬਰ (ਅਮਰਜੀਤ ਕੋਮਲ)-ਪੰਜਾਬ ਦੇ ਪ੍ਰਮੁੱਖ ਕਾਂਗਰਸੀ ਆਗੂ ਤੇ ਕਪੂਰਥਲਾ ਹਲਕੇ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਸਹੁਰਾ ਸਾਹਿਬ ਤੇ ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ ਦੇ ਪਿਤਾ ਤੇ ਸੁਲਤਾਨਪੁਰ ਲੋਧੀ ਹਲਕੇ ਦੇ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਨਾਨਾ ਜੈਦੇਵ ਸਿੰਘ ਧੁੱਗਾ ( 98) ਦਾ ਬੀਤੀ ਰਾਤ ਉਨ੍ਹਾਂ ਦੇ ਜੱਦੀ ਪਿੰਡ ਰਾਮਪੁਰ ਸੁੰਨੜਾ (ਫਗਵਾੜਾ) ਵਿਚ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵ. ਜੈਦੇਵ ਸਿੰਘ ਧੁੱਗਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਪਰਤਣ ਤੋਂ ਬਾਅਦ ਹੋਵੇਗਾ |

ਅਜੀਤ ਡੈਸਕ 30-09-2026

ਪਿਛਲੀ ਖ਼ਬਰ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਤੇ ਮੰਡੀ ’ਚ ਕੰਮ ਕਰਦੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤ... ਅਗਲੀ ਖ਼ਬਰ ਕਪੂਰਥਲਾ ਹਲਕੇ ਤੋਂ ਭਾਜਪਾ ਆਗੂ ਤੇ ਵਰਕਰ ਅੱਜ 20 ਬੱਸਾਂ ਦਾ ਕਾਫ਼ਲਾ ਲੈ ਕੇ ਜਲੰਧਰ ਰੈਲੀ ’ਚ ਸ਼ਾਮਿਲ ਹੋਣਗੇ-ਰਣਜੀਤ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।