01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜਗਜੀਤਪੁਰ ਵਿਖੇ ਛਿੰਝ ਮੇਲਾ’ ਅੱਜ

ਫਗਵਾੜਾ, 30 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਸਮਰਪਿਤ ‘ਸ਼ਾਨਦਾਰ ਛਿੰਝ ਮੇਲਾ’ 1 ਅਕਤੂਬਰ ਦਿਨ ਵੀਰਵਾਰ ਨੂੰ ਪਿੰਡ ਹਰਬੰਸਪੁਰ (ਜਗਜੀਤਪੁਰ) ਵਿਖੇ ਕਰਵਾਇਆ ਜਾ ਰਿਹਾ ਹੈ | ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਗੁਰਦੁਆਰਾ ਨਾਨਕਸਰ ਸਾਹਿਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸ਼ਾਨਦਾਰ ਛਿੰਜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਛਿੰਝ ਮੇਲੇ ਦੌਰਾਨ ਪੰਜਾਬ ਦੇ ਵੱਖ-ਵੱਖ ਅਖਾੜਿਆਂ ਤੋਂ ਸੱਦੇ ਗਏ ਪਹਿਲਵਾਨ ਜ਼ੋਰ ਅਜ਼ਮਾਇਸ਼ ਕਰਨਗੇ |

ਅਜੀਤ ਡੈਸਕ 01-10-2026

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ’ਤੇ 80 ਨੌਜਵਾਨਾਂ ਵੱਲੋਂ ਖ਼ੂਨਦਾਨ ਕੀਤਾ ਅਗਲੀ ਖ਼ਬਰ ਹਰੇ ਖਪਤਕਾਰ ਦਿਵਸ ’ਤੇ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀ ਜ਼ੀਰੋ ਵੇਸਟ ਚੈਲੇਂਜ ਮੁਕਾਬਲੇ ’ਚ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।