03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੁੱਤੇ ਪਏ ਵਿਅਕਤੀ ਨੂੰ ਸੱਪ ਨੇ ਡੱਸਿਆ

ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬਰਿੰਦਪੁਰ ਵਿਖੇ ਕਮਰੇ ਵਿਚ ਸੁੱਤੇ ਪਏ ਇਕ ਵਿਅਕਤੀ ਨੂੰ ਸੱਪ ਨੇ ਡੱਸ ਲਿਆ, ਜਿਸ ਦੀ ਹਾਲਤ ਖ਼ਰਾਬ ਹੋਣ ’ਤੇ ਉਸ ਦੇ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਨੂਰਾ ਹਮਾਨੀ ਅਲੀ ਵਾਸੀ ਪੱਛਮੀ ਬੰਗਾਲ ਹਾਲ ਵਾਸੀ ਪਿੰਡ ਬਰਿੰਦਪੁਰ ਨੇ ਦੱਸਿਆ ਕਿ ਉਹ ਖੇਤਾਂ ਵਿਚ ਮਜ਼ਦੂਰੀ ਕਰਦਾ ਹੈ ਤੇ ਜਦੋਂ ਉਹ ਘਰ ਵਿਚ ਸੁੱਤਾ ਪਿਆ ਸੀ ਤਾਂ ਅਚਾਨਕ ਇਕ ਸੱਪ ਨੇ ਉਸ ਦੇ ਪੈਰ ‘ਤੇ ਡੱਸ ਲਿਆ, ਜਿਸ ਦਾ ਇਲਾਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਇੰਦਰਪ੍ਰੀਤ ਸਿੰਘ ਵਲੋਂ ਸਨੈਕ ਬਾਈਟ ਦੇ ਟੀਕੇ ਲਗਾਕੇ ਕੀਤਾ ਜਾ ਰਿਹਾ ਹੈ ਤੇ ਹੁਣ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ |

ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਜ਼ਖਮੀ ਵਿਅਕਤੀ | ਤਸਵੀਰ: ਤਿਲਕਰਾਜ 03-10-2026
ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬਰਿੰਦਪੁਰ ਵਿਖੇ ਕਮਰੇ ਵਿਚ ਸੁੱਤੇ ਪਏ ਇਕ ਵਿਅਕਤੀ ਨੂੰ ਸੱਪ ਨੇ ਡੱਸ ਲਿਆ, ਜਿਸ ਦੀ ਹਾਲਤ ਖ਼ਰਾਬ ਹੋਣ ’ਤੇ ਉਸ ਦੇ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਨੂਰਾ ਹਮਾਨੀ ਅਲੀ ਵਾਸੀ ਪੱਛਮੀ ਬੰਗਾਲ ਹਾਲ ਵਾਸੀ ਪਿੰਡ ਬਰਿੰਦਪੁਰ ਨੇ ਦੱਸਿਆ ਕਿ ਉਹ ਖੇਤਾਂ ਵਿਚ ਮਜ਼ਦੂਰੀ ਕਰਦਾ ਹੈ ਤੇ ਜਦੋਂ ਉਹ ਘਰ ਵਿਚ ਸੁੱਤਾ ਪਿਆ ਸੀ ਤਾਂ ਅਚਾਨਕ ਇਕ ਸੱਪ ਨੇ ਉਸ ਦੇ ਪੈਰ ‘ਤੇ ਡੱਸ ਲਿਆ, ਜਿਸ ਦਾ ਇਲਾਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਇੰਦਰਪ੍ਰੀਤ ਸਿੰਘ ਵਲੋਂ ਸਨੈਕ ਬਾਈਟ ਦੇ ਟੀਕੇ ਲਗਾਕੇ ਕੀਤਾ ਜਾ ਰਿਹਾ ਹੈ ਤੇ ਹੁਣ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ |
ਪਿਛਲੀ ਖ਼ਬਰ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅੱਜ ਅਗਲੀ ਖ਼ਬਰ ਕਸ਼ਮੀਰ ਸਿੰਘ ਬਿੱਲਾ ਸਨੌਰ ਐੱਸ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੰਯੁਕਤ ਸਕੱਤਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।