03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜ਼ਰੂਰੀ ਮੁਰੰਮਤ ਕਾਰਨ ਅੱਜ ਬਿਜਲੀ ਬੰਦ ਰਹੇਗੀ

ਕਪੂਰਥਲਾ, 2 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 03-10-2026
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਪਾਵਰਕਾਮ ਦੀ ਸ਼ਹਿਰੀ ਸਬ ਡਵੀਜ਼ਨ ਨੰਬਰ 1 ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਅਮਨਦੀਪ ਸਿੰਘ ਨੇ ਦੱਸਿਆ ਕਿ 132ਕੇਵੀ ਸਬ ਸਟੇਸ਼ਨ ਕਪੂਰਥਲਾ ਤੋਂ ਚੱਲਦੇ 11ਕੇਵੀ ਕੋਟੂ ਚੌਕ ਦੀ ਜ਼ਰੂਰੀ ਮੁਰੰਮਤ ਕਾਰਨ ਇਸ ਫੀਡਰ ’ਤੇ 3 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 2 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਉਨ੍ਹਾਂ ਕਿਹਾ ਕਿ ਕੇਸਰੀ ਬਾਗ ਮੁਹੱਲਾ ਸ਼ਹਿਰੀਆਂ, ਮਹਿਤਾਬਗੜ੍ਹ, ਰਾਇਕਾ ਮੁਹੱਲਾ, ਸਾਦਕ ਅਲੀ, ਤੋਪਖ਼ਾਨਾ, ਸਿਟੀ ਥਾਣਾ, ਸ਼ੇਰਗੜ੍ਹ ਤੇ ਮਾਰਕਫੈੱਡ ਦਫ਼ਤਰ ਆਦਿ ਖੇਤਰਾਂ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ |
ਪਿਛਲੀ ਖ਼ਬਰ ਆਨੰਦ ਕਾਲਜ ਵਿਚ ਵਿਸ਼ਵ ਹਿਰਦੇ ਦਿਵਸ ਸੰਬੰਧੀ ਵਿਦਿਆਰਥੀਆਂ ਨੇ ਕੀਤੇ ਵੱਖ-ਵੱਖ ਮਾਡਲ ਪ੍ਰਦਰਸ਼ਿਤ ਅਗਲੀ ਖ਼ਬਰ ਨੰਬਰਦਾਰ 5 ਨੂੰ ਸੰਗਰੂਰ ਜਾਣਗੇ-ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।