14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਹੈਰੋਇਨ ਸਮੇਤ 1 ਵਿਅਕਤੀ ਕਾਬੂ

ਕਪੂਰਥਲਾ, 13 ਅਕਤੂਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਗਸ਼ਤ ਦੌਰਾਨ ਮੱਛਰ ਕਲੋਨੀ ਨੇੜੇ ਕਥਿਤ ਦੋਸ਼ੀ ਸੁਖਵਿੰਦਰ ਸਿੰਘ ਵਾਸੀ ਪਿੰਡ ਬੂਟਾਂ ਨੂੰ ਕਾਬੂ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਅਜੀਤ ਡੈਸਕ 14-10-2026

ਪਿਛਲੀ ਖ਼ਬਰ ਕਾਲਾ ਸੰਘਿਆਂ ਪੁਲਿਸ ਨੇ ਗੁੰਮ ਹੋਈ ਗੱਡੀ ਲੱਭ ਕੇ ਕੀਤੀ ਵਾਰਿਸਾਂ ਹਵਾਲੇ ਅਗਲੀ ਖ਼ਬਰ ਗਗਨ ਬਾਜਵਾ ਨੇ ਰਾਤ-ਦਿਨ ਮਾਈਨਿੰਗ ਦੇ ਟਿੱਪਰ ਚੱਲਣ ਦੇ ਲਗਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।