15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕਤਲ ਦੇ ਮਾਮਲੇ ’ਚ ਲੋੜੀਂਦਾ ਨੌਜਵਾਨ ਕੋਤਵਾਲੀ ਪੁਲਿਸ ਵਲੋਂ ਗਿ੍ਫ਼ਤਾਰ

ਕਪੂਰਥਲਾ, 14 ਅਕਤੂਬਰ (ਸਡਾਨਾ)-ਬੀਤੇ ਕਰੀਬ ਦੋ ਮਹੀਨੇ ਪਹਿਲੇ ਪਿੰਡ ਬਿਸ਼ਨਪੁਰ ਜੱਟਾਂ ਵਿਖੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਲੋੜੀਂਦੇ ਕਥਿਤ ਦੋਸ਼ੀ ਨੂੰ ਕੋਤਵਾਲੀ ਪੁਲਿਸ ਨੇ ਛਾਪੇਮਾਰੀ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ ਗੋਸਲ ਨੇ ਦੱਸਿਆ ਕਿ ਮਿ੍ਤਕ ਲਵਪ੍ਰੀਤ ਸਿੰਘ ਦੀ ਮਾਤਾ ਬੱਬੂ ਦੇ ਬਿਆਨਾਂ ਤਹਿਤ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ ਤੇ ਇਸ ਮਾਮਲੇ ਵਿਚ ਪਹਿਲਾਂ ਕੁੱਝ ਹਮਲਾਵਰਾਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਹੁਣ ਇਸ ਦਰਜ ਹੋਏ ਕੇਸ ਵਿਚ ਲੋੜੀਂਦੇ ਕਥਿਤ ਦੋਸ਼ੀ ਪਰਮਪ੍ਰੀਤ ਸਿੰਘ ਉਰਫ਼ ਪਰਮ ਵਾਸੀ ਬਿਸ਼ਨਪੁਰ ਜੱਟਾਂ ਨੂੰ ਪੁਲਿਸ ਨੇ ਛਾਪੇਮਾਰੀ ਕਰਕੇ ਗਿ੍ਫ਼ਤਾਰ ਕਰ ਲਿਆ ਹੈ ਤੇ ਅਗਲੇਰੀ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਲਾਟੀਆਂਵਾਲ ਤੇ ਤੋਤੀ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਬਹੁਪੱਖੀ ਮੁਹਿੰਮ ਦੀ ਅਗਵਾਈ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਾਤਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ : ਸੁਖਜਿੰਦਰ ਸਿੰਘ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।