15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਮਰੀਕ ਸਿੰਘ ਬੋਪਾਰਾਏ ਵਲੋਂ ਬੰਦ ਦਾ ਸਮਰਥਨ

ਭੁਲੱਥ, 14 ਅਕਤੂਬਰ (ਮੇਹਰ ਚੰਦ ਸਿੱਧੂ)-ਆਲ ਇੰਡੀਆ ਕਾਂਗਰਸ ਕਿਸਾਨ ਵਿੰਗ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਅਮਰੀਕ ਸਿੰਘ ਬੋਪਾਰਾਏ ਵਲੋਂ ਪੰਜਾਬ ਬੰਦ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਸੂਬਾ ਪੰਜਾਬ ਨੂੰ ਨਸ਼ਿਆਂ ਦੀ ਤਸਕਰੀ ਵਾਲਾ ਪੰਜਾਬ ਨਹੀਂ ਬਣ ਦਿਆਂਗੇ | ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਾ ਨੌਜਵਾਨ ਪਰਵਿੰਦਰ ਸਿੰਘ ਝੋਟਾ ਜਿਸ ਨੂੰ ਨਸ਼ਿਆਂ ਦੇ ਵਿਕਰੇਤਾ ਵਲੋਂ ਗੋਲੀਆਂ ਮਾਰ ਕੇ ਦਿਨ ਦਿਹਾੜੇ ਮੌਤ ਦੇ ਘਾਟ ਉਤਾਰ ਦਿੱਤਾ ਹੈ | ਇਹੋ ਜਿਹੇ ਨਸ਼ਾ ਤਸਕਰ ਜੋ ਸਿਆਸੀ ਸ਼ਹਿ ’ਤੇ ਸੂਬੇ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਦੇ ਹਨ, ਚਾਹੇ ਕੋਈ ਵੀ ਹੋਣ ਬਖ਼ਸ਼ੇ ਨਹੀਂ ਜਾਣਗੇ | ਬੋਪਾਰਾਏ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, ਕਿ ਅੱਜ ਪੰਜਾਬ ਬੰਦ ਨੂੰ ਵੱਧ ਤੋਂ ਵੱਧ ਸਮਰਥਨ ਦੇ ਕੇ ਨਸ਼ਿਆਂ ਦੇ ਵਿਕਰੇਤਾਵਾਂ ਤੇ ਪੁਲਿਸ ਪ੍ਰਸ਼ਾਸਨ ਦੀ ਮਿਲੀ ਭੁਗਤ ਖ਼ਿਲਾਫ਼ ਡੱਟ ਕੇ ਵਿਰੋਧ ਕੀਤਾ ਜਾਵੇ |

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਲੇਖਕ ਡਾਇਰੈਕਟਰੀ ਲਈ ਸਾਹਿਤ ਸਭਾਵਾਂ, ਲੇਖਕ ਤੇ ਸਾਹਿਤਕਾਰ ਆਪਣੇ ਵੇਰਵੇ 25 ਤੱਕ ਭੇਜਣ-ਜਸਪ੍ਰੀਤ ਕੌਰ ਅਗਲੀ ਖ਼ਬਰ ਜੀ.ਟੀ. ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ, ਇੱਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।