ਆਮ ਆਦਮੀ ਪਾਰਟੀ ਵਲੋਂ ਸੰਜੇ ਅਟਵਾਲ ਨੂੰ ਵਾਇਸ ਪ੍ਰਧਾਨ ਜ਼ਿਲ੍ਹਾ ਜਲੰਧਰ ਲਗਾਏ ਜਾਣ ਦਾ ਸਵਾਗਤ
ਗੁਰਾਇਆ, 18 ਅਕਤੂਬਰ (ਬਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਵੱਲੋਂ ਸੰਜੇ ਅਟਵਾਲ ਨੂੰ ਜ਼ਿਲ੍ਹਾ ਜਲੰਧਰ ਆਮ ਆਦਮੀ ਪਾਰਟੀ ਦਾ ਵਾਇਸ ਪ੍ਰਧਾਨ ਬਣਾਏ ਜਾਣ ਦਾ ਇਲਾਕੇ ਭਰ ਵਿਚ ਸਵਾਗਤ ਕੀਤਾ ਗਿਆ। ਸੰਜੇ ਅਟਵਾਲ ਨੇ ਇਸ ਸਬੰਧੀ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ 2027 ਦੀਆਂ ਚੋਣਾਂ ਵਿਚ ਹਰ ਹਾਲਤ ਵਿਚ ਜਿੱਤ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣਾਉਣੀ ਹੈ।
ਅਜੀਤ ਡੈਸਕ
19-10-2026