26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਿਰਤੀ ਕਿਸਾਨ ਯੂਨੀਅਨ ਵਲੋਂ ਭੰਡਾਲ ਬੇਟ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ

ਭੰਡਾਲ ਬੇਟ, 25 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਇਨਸਾਫ਼ ਕਮੇਟੀ ਦੇ ਸੱਦੇ ’ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਤੇ ਮੱੁਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਦੇ ਅਸਤੀਫ਼ੇ ਨੂੰ ਲੈ ਕੇ ਕਸਬਾ ਭੰਡਾਲ ਬੇਟ ਵਿਖੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਮੁਜ਼ਾਹਰਾ ਕਰਕੇ ਝਾਡ਼ੂ ਫੂਕੇ ਗਏ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ, ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਭੰਡਾਲ, ਪੂਰਨ ਸਿੰਘ ਪੂਨਾ, ਕੇਵਲ ਸਿੰਘ, ਵੀਰ ਸਿੰਘ, ਸੂਰਤਾ ਸਿੰਘ ਸੰਗੋਜਲਾ, ਸੱਜਣ ਸਿੰਘ, ਰਾਜ ਸਿੰਘ ਭੰਡਾਲ ਆਦਿ ਹਾਜ਼ਰ ਸਨ।

ਅਜੀਤ ਡੈਸਕ 26-10-2026

ਪਿਛਲੀ ਖ਼ਬਰ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਅਗਲੀ ਖ਼ਬਰ ਰਾਮ ਕੁਮਾਰ ਚਾਹਲ ਨਮਿਤ ਅੰਤਿਮ ਅਰਦਾਸ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।