28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 27 ਅਕਤੂਬਰ (ਸਡਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਸ.

ਅਜੀਤ ਡੈਸਕ 28-10-2026
ਕਪੂਰਥਲਾ, 27 ਅਕਤੂਬਰ (ਸਡਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਧੱਕਾ ਕਲੋਨੀ ਨੇੜੇ ਕਥਿਤ ਦੋਸ਼ੀ ਲਵਪ੍ਰੀਤ ਉਰਫ਼ ਲਿੱਬੀ ਵਾਸੀ ਉੱਚਾ ਧੋੜਾ ਨੂੰ ਕਾਬੂ ਕਰਕੇ ਉਸ ਵਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਤਾਂ ਉਸ ਵਿਚੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਅੱਖਾਂ ਦੇ ਲਗਾਏ ਮੁਫ਼ਤ ਜਾਂਚ ਕੈਂਪ ’ਚ 550 ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।