28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 27 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਲਕਸ਼ਮੀ ਨਗਰ ਸ਼ਮਸ਼ਾਨਘਾਟ ਨੇਡ਼ੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.

ਅਜੀਤ ਡੈਸਕ 28-10-2026
ਕਪੂਰਥਲਾ, 27 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਲਕਸ਼ਮੀ ਨਗਰ ਸ਼ਮਸ਼ਾਨਘਾਟ ਨੇਡ਼ੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਰਣਜੀਤ ਨੇ ਦੱਸਿਆ ਕਿ ਥਾਣਾ ਸਿਟੀ ਪੁਲਿਸ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਲਕਸ਼ਮੀ ਨਗਰ ਸ਼ਮਸ਼ਾਨਘਾਟ ਨੇਡ਼ੇ ਇਕ ਵਿਅਕਤੀ ਦੀ ਲਾਸ਼ ਪਈ ਹੈ। ਜਿਸ ’ਤੇ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਉਸ ਦੀ ਪਹਿਚਾਣ ਲਈ ਆਸ ਪਾਸ ਦੇ ਇਲਾਕੇ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪਰਾਲੀ ਸਾਡ਼ਨ ਦੀ ਰੋਕਥਾਮ ਲਈ ਖੇਤੀਬਾਡ਼ੀ ਵਿਭਾਗ ਨਡਾਲਾ ਵਲੋਂ ਵਿਸ਼ੇਸ਼ ਉਪਰਾਲੇ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।