01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਰਕਾਰੀ ਹਾਈ ਸਕੂਲ ਸੰਗੋਜਲਾ ਦੀ ਆਧੁਨਿਕ ਮੈਥ ਅਤੇ ਸਾਇੰਸ ਲੈਬ ਦਾ ਉਦਘਾਟਨ ਚੰਗੀਆਂ ਸੰਸਥਾਵਾਂ ਸਮਾਜ ਸੇਵਾ ਨੂੰ ਸਮਰਪਿਤ-ਚੇਅਰਮੈਨ ਬਿਕਰਮਜੀਤ ਸਿੰਘ

ਭੰਡਾਲ ਬੇਟ, 31 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਸਰਕਾਰੀ ਹਾਈ ਸਕੂਲ ਸੰਗੋਜਲਾ ਦੀ ਆਧੁਨਿਕ ਮੈਥ ਅਤੇ ਸਾਇੰਸ ਲੈਬ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਨਵਦੀਪ ਕੌਰ ਹੈੱਡ ਮਿਸਟਰੈੱਸ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਢਿਲਵਾਂ ਬਿਕਰਮਜੀਤ ਸਿੰਘ ਨੇ ਸਰਕਾਰੀ ਸੰਸਥਾਵਾਂ ਨੂੰ ਸਿੱਖਿਆ ਵਿੱਚ ਮਿਸਾਲੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਦਿੱਖ ਵਿੱਚ ਸੁਧਾਰ ਦੀ ਚਰਚਾ ਕੀਤੀ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਵੀਨਾ ਬੀ .

ਅਜੀਤ ਡੈਸਕ 01-11-2026
ਭੰਡਾਲ ਬੇਟ, 31 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਸਰਕਾਰੀ ਹਾਈ ਸਕੂਲ ਸੰਗੋਜਲਾ ਦੀ ਆਧੁਨਿਕ ਮੈਥ ਅਤੇ ਸਾਇੰਸ ਲੈਬ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਨਵਦੀਪ ਕੌਰ ਹੈੱਡ ਮਿਸਟਰੈੱਸ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਢਿਲਵਾਂ ਬਿਕਰਮਜੀਤ ਸਿੰਘ ਨੇ ਸਰਕਾਰੀ ਸੰਸਥਾਵਾਂ ਨੂੰ ਸਿੱਖਿਆ ਵਿੱਚ ਮਿਸਾਲੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਦਿੱਖ ਵਿੱਚ ਸੁਧਾਰ ਦੀ ਚਰਚਾ ਕੀਤੀ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਵੀਨਾ ਬੀ .ਐਨ ਓ ਕਪੂਰਥਲਾ -2, ਸਰਵਣ ਸਿੰਘ ਔਜਲਾ ਨੈਸ਼ਨਲ ਐਵਾਰਡੀ , ਯੋਧਵੀਰ ਸਿੰਘ ਸਰਪੰਚ ਸੰਗੋਜਲਾ, ਮਾਨ ਸਿੰਘ ਪੰਚਾਇਤ ਸਕੱਤਰ, ਗੁਰਨਾਮ ਸਿੰਘ,ਬਲਜੀਤ ਸਿੰਘ ਬੱਲੋ, ਵੀਰ ਸਿੰਘ, ਸਰਬਜੀਤ ਸਿੰਘ, ਭਜਨ ਸਿੰਘ, ਕੰਚਨ ਰਾਣੀ, ਮਧੂ ਆਨੰਦ, ਰਮਨਦੀਪ ਕੌਰ,ਪੂਜਾ ਕਪੂਰ, ਇਵਜੋਤ ਕੌਰ, ਕਮਲਜੀਤ ਕੌਰ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ ਰਿਟਾਇਰਡ ਲੈਕਚਰਾਰ, ਅਤੇ ਸਮੂਹ ਸਟਾਫ਼ ਤੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਦੇ ਤਾਬੂਤ ਦਾ ਆਖ਼ਰੀ ਕਿੱਲ ਬਣੇਗੀ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ : ਧਾਲੀਵਾਲ ਅਗਲੀ ਖ਼ਬਰ ਹੌਲਦਾਰ ਪਰਸਨ ਸਿੰਘ ਦਾ ਭੁਲੱਥ ਸਰਕੀ ਰਾਜਪੁਰ ਦੇ ਸ਼ਮਸ਼ਾਨ ਘਾਟ ਵਿਚ ਅੰਤਿਮ ਸੰਸਕਾਰ ਫ਼ੌਜ ਦੇ ਜਵਾਨਾਂ ਵਲੋਂ ਦਿੱਤੀ ਗਈ ਸਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।