ਸੁਰੱਖਿਅਤ ਬਚਪਨ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਲੀਗਲ ਏਡ ਦੇ ਵਕੀਲਾਂ ਵਲੋਂ ਸੈਮੀਨਾਰ ਲਗਾਇਆ
ਭੁਲੱਥ, 31 ਅਕਤੂਬਰ (ਮੇਹਰ ਚੰਦ ਸਿੱਧੂ)-ਬੱਚਿਆਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲਾਂ ਅੰਦਰ ਲਗਾਤਾਰ ਸੈਮੀਨਾਰ ਲਗਾਏ ਜਾਣਗੇ । ਇਹ ਪ੍ਰਗਟਾਵਾ ਲੀਗਲ ਏਡ ਦੇ ਵਕੀਲ ਸੁਖਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਸਕੂਲ ਦੇ ਬੱਚਿਆਂ ਨੂੰ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕੀਤਾ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਲੀਗਲ ਏਡ ਦੇ ਵਕੀਲ ਸਾਹਿਬਾਨ ਵਲੋਂ ਲਗਾਏ ਗਏ ਸੈਮੀਨਾਰ ਦੌਰਾਨ ਸਕੂਲ ਸਟਾਫ਼ ਮੈਂਬਰਾਂ ਨਾਲ। ਤਸਵੀਰ: ਮੇਹਰ ਚੰਦ ਸਿੱਧੂ
01-11-2026