ਇੰਟਰਲਾਕ ਟਾਈਲਾਂ ਦੀ ਬਰਾਮਦਗੀ ਨੇ ਸੁਲਤਾਨਪੁਰ ਲੋਧੀ ਦੀ ਸਿਆਸਤ ਵਿਚ ਮਚਾਈ ਹਲਚਲ
ਸੁਲਤਾਨਪੁਰ ਲੋਧੀ, 3 ਨਵੰਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਸ਼ਹਿਰ ਦੀਆਂ ਸਡ਼ਕਾਂ ਤੋਂ ਉਖਾਡ਼ੀਆਂ ਗਈਆਂ ਸਰਕਾਰੀ ਇੰਟਰਲਾਕ ਟਾਈਲਾਂ ਦੀ ਗਾਜ਼ੀਪੁਰ ਰੋਡ ਤੋਂ ਬਰਾਮਦਗੀ ਦਾ ਮਾਮਲਾ ਹੁਣ ਸਿਆਸੀ ਵਿਵਾਦ ਦਾ ਰੂਪ ਧਾਰਨ ਕਰ ਗਿਆ ਹੈ। ਟਾਈਲਾਂ ਦੀ ਖੇਪ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲ ਦੀ ਕਾਰਜਪ੍ਰਣਾਲੀ ’ਤੇ ਸਵਾਲ ਖਡ਼੍ਹੇ ਕਰਦਿਆਂ ਕਥਿਤ ਮਿਲੀਭੁਗਤ ਦੇ ਦੋਸ਼ ਲਗਾਏ ਗਏ ਸਨ।
ਗੱਲਬਾਤ ਕਰਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਸੰਦੀਪ ਕੌਰ ਚੀਮਾ, ਨਾਲ ਨਵਨੀਤ ਸਿੰਘ ਚੀਮਾ, ਅਸ਼ੋਕ ਕੁਮਾਰ ਮੋਗਲਾ, ਤੇਜਵੰਤ ਸਿੰਘ, ਪਵਨ ਕਨੌਜੀਆ ਅਤੇ ਹੋਰ। ਤਸਵੀਰ : ਲਾਡੀ ਸਟੂਡੀਓ
04-11-2026