05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਕਪੂਰਥਲਾ, 4 ਨਵੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.

ਅਜੀਤ ਡੈਸਕ 05-11-2026
ਕਪੂਰਥਲਾ, 4 ਨਵੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਬਲਦੇਵ ਸਿੰਘ ਨੂੰ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਸਾਗਰ ਵਾਸੀ ਧਾਰੀਵਾਲ ਕਲੋਨੀ ਚੋਰੀਆਂ ਕਰਨ ਦਾ ਆਦੀ ਹੈ। ਹੁਣ ਵੀ ਚੋਰੀ ਦੇ ਮੋਟਰਸਾਈਕਲ ਸਮੇਤ ਨਵਾਂ ਪਿੰਡ ਭੱਠੇ ਵੱਲ ਨੂੰ ਜਾ ਰਿਹਾ ਹੈ। ਕੋਤਵਾਲੀ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗਾ ’ਤੇ ਨਾਕਾਬੰਦੀ ਦੌਰਾਨ ਕਥਿਤ ਦੋਸ਼ੀ ਸਾਗਰ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ ਤੇ ਉਸ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਇੱਕ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਪੇਸ਼ੀ ਦੌਰਾਨ ਹਵਾਲਾਤੀ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਸੰਬੰਧੀ 2 ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।