ਦੀਵਾਲੀ ਮੌਕੇ ਹਰ ਵਿਅਕਤੀ ਇੱਕ-ਇੱਕ ਬੂਟਾ ਲਗਾ ਕੇ ਵਾਤਾਵਰਨ ਦੀ ਸੰਭਾਲ ਵਿਚ ਯੋਗਦਾਨ ਪਾਵੇ-ਬਾਬਾ ਸੁਰਜੀਤ ਸਿੰਘ ਸੀਚੇਵਾਲ, ਜੋਗਾ ਸਿੰਘ ਸਰਪੰਚ
ਸ਼ਾਹਕੋਟ, 6 ਨਵੰਬਰ (ਨਗਿੰਦਰ ਸਿੰਘ ਬਾਂਸਲ)- ਦਿਵਾਲੀ ਦਾ ਪਵਿੱਤਰ ਤਿਉਹਾਰ ਖੁਸ਼ੀਆਂ ਤੇ ਰੌਸ਼ਨੀਆਂ ਦਾ ਪ੍ਰਤੀਕ ਹੈ। ਇਸ ਲਈ ਇਸ ਤਿਉਹਾਰ ਨੂੰ ਵਾਤਾਵਰਣ ਦੀ ਸ਼ੁੱਧਤਾ ਅਤੇ ਕੁਦਰਤ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਹਰੀ ਦਿਵਾਲੀ ਵਜੋਂ ਮਨਾਇਆ ਜਾਣਾ ਚਾਹੀਦਾ ਹੈ।
ਬਾਬਾ ਸੁਰਜੀਤ ਸਿੰਘ ਸੀਚੇਵਾਲ ਅਤੇ ਜੋਗਾ ਸਿੰਘ ਸਰਪੰਚ ਚੱਕ ਚੇਲਾ।
07-11-2026