08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗੁਰੂ ਘਰ ਨਤਮਸਤਕ ਹੋਏ ਸਕੂਲੀ ਬੱਚੇ ਤੇ ਅਧਿਆਪਕ

ਕਰਤਾਰਪੁਰ,7 ਨਵੰਬਰ (ਜਨਕ ਰਾਜ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਦੇ ਵਿਦਿਆਰਥੀ ਤੇ ਸਕੂਲ ਸਟਾਫ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੇ ਯਤਨਾ ਸਦਕਾ ਜਗਤਾਰ ਸਿੰਘ, ਮੈਡਮ ਗਗਨਪ੍ਰੀਤ ਕੌਰ, ਮੈਡਮ ਅਮਨਦੀਪ ਕੌਰ, ਰਵਿੰਦਰ ਕੌਰ, ਮੈਡਮ ਸੁਮਨਦੀਪ ਕੌਰ ਬੱਚਿਆਂ ਦਾਤਾ ਬੰਦੀ ਛੋੜ ਦਿਵਸ ਦੇ ਪਾਵਨ ਮੌਕੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਪਾਤਿਸ਼ਾਹੀ ਛੇਵੀਂ ਫਗਵਾੜਾ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦੇ ਸਰਬੱਤ ਦਾ ਭਲੇ ਦੀ ਅਰਦਾਸ ਗੁਰੂ ਚਰਨਾਂ ’ਚ ਕੀਤੀ ਅਤੇ ਇਸ ਦਿਵਸ ਦੀ ਖੁਸ਼ੀ ਦੀ ਸਾਂਝ ਪਾਈ ਅਤੇ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀਆਂ ਮੁਬਾਰਕਾਂ ਭੇਟ ਕੀਤੀਆਂ।

ਅਜੀਤ ਡੈਸਕ 08-11-2026

ਪਿਛਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਅਗਲੀ ਖ਼ਬਰ ਸੀਚੇਵਾਲ ਸਕੂਲ ਦੇ ਵਿਦਿਆਰਥੀਆਂ ਨੇ ਹਰੀ ਦੀਵਾਲੀ ਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।