10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਡ਼ਕ ਹਾਦਸੇ ’ਚ ਨੌਜਵਾਨ ਦੀ ਹੋਈ ਮੌਤ ਸੰਬੰਧੀ ਕੇਸ ਦਰਜ

ਫਗਵਾਡ਼ਾ, 9 ਨਵੰਬਰ (ਹਰਜੋਤ ਸਿੰਘ ਚਾਨਾ)-ਸਡ਼ਕ ਹਾਦਸੇ ’ਚ ਨੌਜਵਾਨ ਦੀ ਹੋਈ ਮੌਤ ਦੇ ਸਬੰਧ ’ਚ ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਲਸ਼ਕਰ ਦਾਸ ਪੁੱਤਰ ਜਗਤ ਰਾਮ ਵਾਸੀ ਧਨੀ ਪਿੰਡ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਲਡ਼ਕਾ ਫਗਵਾਡ਼ਾ ਤੋਂ ਧਨੀ ਪਿੰਡ ਨੂੰ ਆ ਰਿਹਾ ਸੀ ਜਦੋਂ ਉਹ ਤਾਜ ਸਿਟੀ ਕਾਲੋਨੀ ਦੇ ਨਜ਼ਦੀਕ ਪੁੱਜਾ ਤਾਂ ਉਕਤ ਵਿਅਕਤੀ ਨੇ ਪਿੱਛੋਂ ਗੱਡੀ ਲਿਆ ਕੇ ਉਸ ’ਚ ਮਾਰੀ ਜਿਸ ਨਾਲ ਉਸ ਦੇ ਕਾਫ਼ੀ ਸੱਟਾ ਲੱਗੀਆਂ ਤੇ ਉਸ ਦਾ ਮੋਟਰਸਾਈਕਲ ਵੀ ਟੁੱਟ ਭੱਜ ਗਿਆ ਤੇ ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।

ਅਜੀਤ ਡੈਸਕ 10-11-2026
ਫਗਵਾਡ਼ਾ, 9 ਨਵੰਬਰ (ਹਰਜੋਤ ਸਿੰਘ ਚਾਨਾ)-ਸਡ਼ਕ ਹਾਦਸੇ ’ਚ ਨੌਜਵਾਨ ਦੀ ਹੋਈ ਮੌਤ ਦੇ ਸਬੰਧ ’ਚ ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਲਸ਼ਕਰ ਦਾਸ ਪੁੱਤਰ ਜਗਤ ਰਾਮ ਵਾਸੀ ਧਨੀ ਪਿੰਡ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਲਡ਼ਕਾ ਫਗਵਾਡ਼ਾ ਤੋਂ ਧਨੀ ਪਿੰਡ ਨੂੰ ਆ ਰਿਹਾ ਸੀ ਜਦੋਂ ਉਹ ਤਾਜ ਸਿਟੀ ਕਾਲੋਨੀ ਦੇ ਨਜ਼ਦੀਕ ਪੁੱਜਾ ਤਾਂ ਉਕਤ ਵਿਅਕਤੀ ਨੇ ਪਿੱਛੋਂ ਗੱਡੀ ਲਿਆ ਕੇ ਉਸ ’ਚ ਮਾਰੀ ਜਿਸ ਨਾਲ ਉਸ ਦੇ ਕਾਫ਼ੀ ਸੱਟਾ ਲੱਗੀਆਂ ਤੇ ਉਸ ਦਾ ਮੋਟਰਸਾਈਕਲ ਵੀ ਟੁੱਟ ਭੱਜ ਗਿਆ ਤੇ ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਜਿਸ ਸਬੰਧ ’ਚ ਪੁਲਿਸ ਨੇ ਗੰਗਾ ਰਾਮ ਪੁੱਤਰ ਕੱਲੂ ਵਾਸੀ ਪਿੰਡ ਮੱਛਿਆ ਹਾਲ ਵਾਸੀ ਸ਼ਨੀ ਮੰਦਿਰ ਮਨਸਾ ਦੇਵੀ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪਿਛਲੀ ਖ਼ਬਰ ਆਤਿਸ਼ਬਾਜ਼ੀ ਨਾਲ ਅੱਗ ਲੱਗਣ ਕਾਰਨ ਕਿਸਾਨ ਦੇ ਸ਼ੈੱਡ ’ਚ ਪਿਆ ਸਾਮਾਨ ਸੜ ਕੇ ਸੁਆਹ ਅਗਲੀ ਖ਼ਬਰ ਅਨਾਜ ਮੰਡੀਆਂ ’ਚ ਝੋਨੇ ਦੀ ਫ਼ਸਲ ਭਰਨ ਲਈ ਸ਼ਰੇਆਮ ਵਰਤਿਆ ਜਾ ਰਿਹੈ ਪੁਰਾਣਾ ਬਾਰਦਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।