ਨਗਰ ਪੰਚਾਇਤ ਸ਼ਾਹਕੋਟ ਦੇ ਮੈਂਬਰ ਪ੍ਰਵੀਨ ਗਰੋਵਰ ਨੂੰ ਸਦਮਾ-ਪਿਤਾ ਦਾ ਦਿਹਾਂਤ
ਸ਼ਾਹਕੋਟ, 11 ਨਵੰਬਰ (ਨਗਿੰਦਰ ਸਿੰਘ ਬਾਂਸਲ)- ਅਰੋੜਾ ਮਹਾਂਸਭਾ ਸ਼ਾਹਕੋਟ ਦੇ ਪ੍ਰਧਾਨ ਤੇ ਨਗਰ ਪੰਚਾਇਤ ਸ਼ਾਹਕੋਟ ਦੇ ਮੈਂਬਰ ਪ੍ਰਵੀਨ ਗਰੋਵਰ ਤੇ ਰਵੀ ਗਰੋਵਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਰਜਿੰਦਰ ਕੁਮਾਰ ਗਰੋਵਰ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਮੋਗਾ ਰੋਡ ਸਥਿਤ ਸਵਰਗ ਆਸ਼ਰਮ ਵਿਖੇ ਗਮਗੀਨ ਮਾਹੌਲ ’ਚ ਕਰ ਦਿੱਤਾ ਗਿਆ।
ਅਜੀਤ ਡੈਸਕ
12-11-2026