17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਹੈਰੋਇਨ ਸਣੇ ਇੱਕ ਕਾਬੂ

ਫਗਵਾਡ਼ਾ, 16 ਨਵੰਬਰ (ਚਾਨਾ)-ਸਦਰ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਣੇ ਕਾਬੂ ਕਰਕੇ ਐਨਡੀਪੀਐਸ ਤਹਿਤ ਕੇਸ ਦਰਜ ਕੀਤਾ ਹੈ। ਐਸ.

ਅਜੀਤ ਡੈਸਕ 17-11-2026
ਫਗਵਾਡ਼ਾ, 16 ਨਵੰਬਰ (ਚਾਨਾ)-ਸਦਰ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਣੇ ਕਾਬੂ ਕਰਕੇ ਐਨਡੀਪੀਐਸ ਤਹਿਤ ਕੇਸ ਦਰਜ ਕੀਤਾ ਹੈ। ਐਸ.ਪੀ ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਦਰ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਖਚੈਨ ਸਿੰਘ ਉਰਫ਼ ਵਿੱਕੀ ਪੁੱਤਰ ਹਰਜਿੰਦਰ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ।
ਪਿਛਲੀ ਖ਼ਬਰ ਜਨਗਣਨਾ 2027 ਦੇ ਦੂਜੇ ਪਡ਼ਾਅ ਦੀ ਸ਼ੁਰੂਆਤ ’ਤੇ ਡਾ. ਰਾਜ ਕੁਮਾਰ ਚੱਬੇਵਾਲ ਤੇ ਰਾਮਪਾਲ ਉੱਪਲ ਨੇ ਖ਼ੁਦ ਆਪਣੀ ਸਵੈਗਣਨਾ ਕੀਤ... ਅਗਲੀ ਖ਼ਬਰ 15 ਹਜ਼ਾਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।