ਭੁਲੱਥ ’ਚ ਵੱਧ ਰਹੀਆਂ ਚੋਰੀਆਂ ਨੂੰ ਲੈ ਕੇ ਐਸ. ਐਚ.ਓ. ਵਲੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ
ਭੁਲੱਥ, 17 ਨਵੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ’ਚ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਲੋਕਾਂ ’ਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪਿਛਲੇ ਦਿਨਾਂ ਦੌਰਾਨ ਘਰਾਂ ਤੇ ਹੋਰ ਥਾਵਾਂ ’ਤੇ ਚੋਰੀ ਦੀਆਂ ਘਟਨਾਵਾਂ ਸਾਹਮਣੇ ਆਉਣ ਕਾਰਨ ਲੋਕਾਂ ’ਚ ਡਰ ਤੇ ਅਸੁਰੱਖਿਆ ਦੀ ਭਾਵਨਾ ਪਾਈ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਭੁਲੱਥ ਹਰਜਿੰਦਰ ਸਿੰਘ। ਤਸਵੀਰ: ਮਨਜੀਤ ਸਟੂਡੀਓ
18-11-2026