19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼੍ਰੋਮਣੀ ਅਕਾਲੀ ਦਲ (ਅ) ਦੀ ਚੋਣਾਂ ਦੇ ਸੰਬੰਧ ’ਚ ਮੀਟਿੰਗ

ਢਿਲਵਾਂ, 18 ਨਵੰਬਰ (ਗੋਬਿੰਦ ਸੁਖੀਜਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ ਜਥੇਦਾਰ ਕੁਲਵਿੰਦਰ ਸਿੰਘ ਢਿਲਵਾਂ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਪੂਰਥਲਾ ਅਤੇ ਹਲਕਾ ਇੰਚਾਰਜ ਭੁਲੱਥ ਦੀ ਪ੍ਰਧਾਨਗੀ ਹੇਠ ਕਸਬਾ ਢਿਲਵਾਂ ਵਿਖੇ ਹੋਈ। ਮੀਟਿੰਗ ਵਿਚ ਆਉਣ ਵਾਲੀਆ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਕੁੱਝ ਅਹਿਮ ਵਿਚਾਰਾਂ ਕੀਤੀਆਂ ਗਈਆਂ।

ਅਜੀਤ ਡੈਸਕ 19-11-2026
ਢਿਲਵਾਂ, 18 ਨਵੰਬਰ (ਗੋਬਿੰਦ ਸੁਖੀਜਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ ਜਥੇਦਾਰ ਕੁਲਵਿੰਦਰ ਸਿੰਘ ਢਿਲਵਾਂ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਪੂਰਥਲਾ ਅਤੇ ਹਲਕਾ ਇੰਚਾਰਜ ਭੁਲੱਥ ਦੀ ਪ੍ਰਧਾਨਗੀ ਹੇਠ ਕਸਬਾ ਢਿਲਵਾਂ ਵਿਖੇ ਹੋਈ। ਮੀਟਿੰਗ ਵਿਚ ਆਉਣ ਵਾਲੀਆ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਕੁੱਝ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਕੁਲਦੀਪ ਸਿੰਘ, ਮੇਜਰ ਸਿੰਘ, ਬੂਟਾ ਸਿੰਘ, ਮਲਕੀਤ ਸਿੰਘ ਪ੍ਰਧਾਨ ਢਿਲਵਾਂ, ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸੈਂਟਰ ਭਾਣੋਲੰਗਾ ਵਿਖੇ ਵਿਦਿਆਰਥੀਆਂ ਦੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਨਗਰ ਕੀਰਤਨ ’ਚ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੂੰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।