24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਕਾਲੀ ਆਗੂਆਂ ਨੇ ਨਗਰ ਕੀਰਤਨ ਦੇ ਸਵਾਗਤ ਮੌਕੇ ਕੇਕ ਕੱਟਿਆ ਤੇ ਲੰਗਰ ਲਗਾਇਆ

ਕਪੂਰਥਲਾ, (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੇਸਰੀ ਬਾਗ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਜਨਰਲ ਕੌਂਸਲ ਮੈਂਬਰ ਜਗਜੀਤ ਸਿੰਘ ਸ਼ੰਮੀ ਦੇ ਪਰਿਵਾਰ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂਆਂ ਨੇ ਕੇਕ ਕੱਟਿਆ ਤੇ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ।

ਅਜੀਤ ਡੈਸਕ 24-11-2026
ਕਪੂਰਥਲਾ, (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੇਸਰੀ ਬਾਗ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਜਨਰਲ ਕੌਂਸਲ ਮੈਂਬਰ ਜਗਜੀਤ ਸਿੰਘ ਸ਼ੰਮੀ ਦੇ ਪਰਿਵਾਰ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂਆਂ ਨੇ ਕੇਕ ਕੱਟਿਆ ਤੇ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਸਾਬਕਾ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ, ਜਗਜੀਤ ਸਿੰਘ ਸ਼ੰਮੀ, ਠੇਕੇਦਾਰ ਕੁਲਵਿੰਦਰ ਸਿੰਘ, ਦਵਿੰਦਰ ਸਿੰਘ ਢਪਈ, ਬਾਬਾ ਗੁਰਮੁਖ ਸਿੰਘ, ਬੀਬੀ ਅਮਰਜੀਤ ਕੌਰ, ਗੁਰਪਾਲ ਸਿੰਘ, ਸਤਨਾਮ ਸਿੰਘ, ਸਾਹਿਲ ਪ੍ਰੀਤ ਸਿੰਘ, ਗੁਰਨਾਮ ਸਿੰਘ ਕਾਦੂਪੁਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸਿਹਤ ਸਹੂਲਤ ਲਈ ਸਿਹਤ ਵਿਭਾਗ ਵਲੋਂ ਅੱਠ ਮੋਬਾਈਲ ਮੈਡੀਕਲ ਟੀਮਾਂ ਤਾਇਨਾਤ ਅਗਲੀ ਖ਼ਬਰ ‘ਪਿੰਡ ਲਸਾਡ਼ਾ’ ਲੰਮੇ ਸਮੇਂ ਤੋਂ ਸਿੱਖਿਆ, ਆਜ਼ਾਦੀ ਘੁਲਾਟੀਆਂ ਤੇ ਫ਼ਿਲਮੀ ਸਿਤਾਰਿਆਂ ਦੇ ਪਿੰਡ ਵਜੋਂ ਜਾਣਿਆ ਜਾਂਦਾ ਹੈ-ਸਤਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।