ਵਿਸ਼ਵ ਮਾਨਵ ਰੂਹਾਨੀ ਕੇਂਦਰ ਨੇ ਗੁਰਪੁਰਬ ਮੌਕੇ ਲਾਇਆ ਮੁਫ਼ਤ ਮੈਡੀਕਲ ਕੈਂਪ
ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਮਾਨਵ ਰੂਹਾਨੀ ਕੇਂਦਰ, ਸ਼ਾਖਾ ਕਪੂਰਥਲਾ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕਰੀਬ 370 ਮਰੀਜ਼ਾਂ ਨੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ।
ਅਜੀਤ ਡੈਸਕ
26-11-2026