29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੁਰਾਣੀ ਰੰਜਿਸ਼ ਤਹਿਤ ਵਿਅਕਤੀ ਦੀ ਕੁੱਟਮਾਰ

ਕਪੂਰਥਲਾ, 28 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬੂਟਾਂ ਵਿਖੇ ਪੁਰਾਣੀ ਰੰਜਿਸ਼ ਤਹਿਤ ਇਕ ਵਿਅਕਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਰਾਜ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਬੂਟਾਂ ਨੇ ਦੱਸਿਆ ਕਿ ਉਹ ਪੈਲੇਸ ਵਿਚ ਵੇਟਰਾਂ ਸੰਬੰਧੀ ਠੇਕੇਦਾਰੀ ਦਾ ਕੰਮ ਕਰਦਾ ਹੈ।

ਅਜੀਤ ਡੈਸਕ 29-11-2026
ਕਪੂਰਥਲਾ, 28 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬੂਟਾਂ ਵਿਖੇ ਪੁਰਾਣੀ ਰੰਜਿਸ਼ ਤਹਿਤ ਇਕ ਵਿਅਕਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਰਾਜ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਬੂਟਾਂ ਨੇ ਦੱਸਿਆ ਕਿ ਉਹ ਪੈਲੇਸ ਵਿਚ ਵੇਟਰਾਂ ਸੰਬੰਧੀ ਠੇਕੇਦਾਰੀ ਦਾ ਕੰਮ ਕਰਦਾ ਹੈ। ਬੀਤੇ ਦਿਨੀਂ ਨਾਲ ਦੇ ਸਾਥੀਆਂ ਨਾਲ ਮਾਮੂਲੀ ਤਕਰਾਰ ਹੋ ਗਈ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਘਰ ਵਿਚ ਆ ਕੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜ਼ਖ਼ਮੀ ਇਲਾਜ ਡਿਊਟੀ ਡਾ. ਕਰਨਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਬਾਲ ਵਿਆਹ ਰੋਕਣਾ ਸਮਾਜ ਦੀ ਵੱਡੀ ਜ਼ਿੰਮੇਵਾਰੀ-ਸਰਪੰਚ ਸੰਨੀ ਰੱਤਡ਼ਾ ਅਗਲੀ ਖ਼ਬਰ ਜਥੇਬੰਦੀਆਂ ਵਲੋਂ ਥਾਣਾ ਕੋਤਵਾਲੀ ਮੂਹਰੇ ਧਰਨਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।